ਹੋ ਜਾਵੋ ਸਾਵਧਾਨ ਪੰਜਾਬ ਲਈ ਆਇਆ ਮੌਸਮ ਦਾ ਇਹ ਵੱਡਾ ਅਲਰਟ
ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਅੰਦਰ ਆਉਣ ਵਾਲੇ 48 ਘੰਟਿਆਂ ‘ਚ 50 ਤੋਂ 60 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲੇਗੀ ਅਤੇ ਅਤੇ ਗਰਜ਼ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਮੌਸਮ ਦੇ ਮਿਜ਼ਾਜ ਸਬੰਧੀ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ‘ਚ ਦਿੱਤੀ ਗਈ ਹੈ।
ਡਾਇਰੈਕਟਰ ਮੌਸਮ ਵਿਭਾਗ ਚੰਡੀਗੜ੍ਹ ਨੇ ਦੱਸਿਆ ਕਿ 14 ਅਤੇ 15 ਮਈ ਨੂੰ ਪੰਜਾਬ ਅਤੇ ਹਰਿਆਣਾ ਅੰਦਰ ਪੱਛਮੀ ਚੱਕਰਵਾਤ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਦੇ ਕਾਰਨ ਧੂੜ ਭਰੀ ਹਨ੍ਹੇਰੀ ਚੱਲੇਗੀ ਅਤੇ ਬੱਦਲਾਂ ਦੇ ਗਰਜਣ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ। ਇਹ ਵੀ ਦੱਸਿਆ ਗਿਆ ਹੈ ਕਿ ਪੰਜਾਬ ਦੇ ਕੁਝ ਇਲਾਕਿਆਂ ਅੰਦਰ 16 ਮਈ ਨੂੰ ਵੀ ਬਾਰਸ਼ ਦਸਤਕ ਦੇ ਸਕਦੀ ਹੈ।
ਜੇਕਰ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਗੱਲ ਕਰੀਏ ਤਾਂ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਅਸਮਾਨ ‘ਤੇ ਬੱਦਲ ਛਾਏ ਰਹੇ ਅਤੇ ਹਵਾਵਾਂ ਚੱਲਣ ਦੇ ਨਾਲ ਹੀ ਕੁਝ ਇਲਾਕਿਆਂ ‘ਚ ਬਾਰਸ਼ ਵੀ ਹੋਈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ