=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਚਾਨਕ ਆ ਗਈ ਇਸ ਚੋਟੀ ਦੇ ਮਸ਼ਹੂਰ ਗਾਇਕ ਦੀ ਮੌਤ ਦੀ ਖਬਰ , ਸੁਣ ਕੇ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਉਥੇ ਹੀ ਸਾਰੀ ਦੁਨੀਆਂ ਦੇ ਵਿੱਚ ਮੁੜ ਤੋਂ ਕਰੋਨਾ ਦਾ ਕਹਿਰ ਸ਼ੁਰੂ ਹੋ ਚੁੱਕਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਭਾਰਤ ਵਿੱਚ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ, ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰਾ ਨੇ ਕਰੋਨਾ ਉਪਰ ਜਿੱਤ ਹਾਸਲ ਕੀਤੀ ਹੈ ਉਥੇ ਹੀ ਕੁਝ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਅਚਾਨਕ ਆ ਗਈ ਇਸ ਚੋਟੀ ਦੇ ਮਸ਼ਹੂਰ ਗਾਇਕ ਦੀ ਮੌਤ ਦੀ ਖਬਰ ਜਿਸ ਨੂੰ ਸੁਣ ਕੇ ਸਭ ਹੈਰਾਨ ਰਹਿ ਗਏ।

ਮੁੰਬਈ ਤੇ ਵਿੱਚ ਜਿੱਥੇ ਕਰੋਨਾ ਕੇਸ ਤੇਜ਼ੀ ਨਾਲ ਵਧਣ ਕਾਰਨ ਬਹੁਤ ਸਾਰੀਆਂ ਫਿਲਮੀ ਅਤੇ ਸੰਗੀਤਕ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਉੱਥੇ ਹੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਵੀ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਸੁਣ ਕੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਉਹਨਾ ਹਸਤੀਆਂ ਪ੍ਰਤੀ ਸ਼ੋਕ ਪ੍ਰਗਟ ਕਰਦੇ ਹਨ। ਹੁਣ ਸੋਸ਼ਲ ਮੀਡੀਆ ਉਪਰ ਮਸ਼ਹੂਰ ਗਾਇਕ ਲੱਕੀ ਅਲੀ ਦੀ ਮੌਤ ਬਾਰੇ ਅਫਵਾਹ ਫੈਲ ਗਈ। ਜਿਸ ਨੂੰ ਸੁਣਦੇ ਹੀ ਸਾਰੇ ਹੈਰਾਨ ਰਹਿ ਗਏ।

ਇਸ ਖਬਰ ਦੇ ਝੂਠ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਅਦਾਕਾਰ ਨਫੀਸਾ ਅਲੀ ਵੱਲੋਂ ਇਸ ਖਬਰ ਦੀ ਪੁਸ਼ਟੀ ਕੀਤੀ ਗਈ ਹੈ, ਕਿ ਗਾਇਕ ਲੱਕੀ ਅਲੀ ਬਿਲਕੁਲ ਠੀਕ ਹਨ ਅਤੇ ਆਪਣੇ ਪਰਿਵਾਰ ਨਾਲ ਖੁਸ਼ ਹਨ। ਤੇ ਇਨ੍ਹੀਂ ਦਿਨੀਂ ਆਪਣੇ ਫਾਰਮ ਹਾਊਸ ਉਪਰ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰ ਰਿਹਾ ਹੈ। ਗਾਇਕ ਲੱਕੀ ਅਲੀ ਮਸ਼ਹੂਰ ਬਾਲੀਵੁੱਡ ਕਮੇਡੀਅਨ ਮਹਿਮੂਦ ਦੇ ਪੁੱਤਰ ਹਨ। ਇਸ ਸਮੇਂ ਬੰਗਲੌਰ ਦੇ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਹੇ ਹਨ।

ਨਫੀਸਾ ਵੱਲੋਂ ਟਵਿੱਟਰ ਉਪਰ ਟਵੀਟ ਕਰਕੇ ਲੱਕੀ ਅਲੀ ਦੇ ਜਿੰਦਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਖਬਰ ਨਾਲ ਉਹਨਾਂ ਲੋਕਾਂ ਨੂੰ ਰਾਹਤ ਮਿਲੀ ਹੈ ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਸੀ। ਕੁਝ ਦਿਨ ਪਹਿਲਾਂ ਹੀ ਇਸ ਤਰ੍ਹਾਂ ਫ਼ਿਲਮੀ ਅਦਾਕਾਰਾ ਮੀਨਾਕਸ਼ੀ ਸ਼ੇਸ਼ਾਦਰੀ ਦੀ ਮੌਤ ਬਾਰੇ ਵੀ ਝੂਠੀ ਖ਼ਬਰ ਫੈਲਾ ਦਿੱਤੀ ਗਈ ਸੀ। ਜਿਨ੍ਹਾਂ ਵੱਲੋਂ ਫਿਰ ਆਪਣੀ ਤਸਵੀਰ ਸੋਸ਼ਲ ਮੀਡੀਆ ਉਪਰ ਸਾਂਝੀ ਕਰਦੇ ਹੋਏ ਆਪਣੇ ਜ਼ਿੰਦਾ ਹੋਣ ਦੀ ਖਬਰ ਦਿੱਤੀ ਗਈ ਸੀ।




error: Content is protected !!