BREAKING NEWS
Search

ਅਚਾਨਕ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸੋਗ ਦੀ ਲਹਿਰ ਦੌੜ ਗਈ ਹੈ। ਕਈ ਲੋਕ ਇਸ ਸੰਸਾਰ ਤੇ ਆ ਕੇ ਅਜਿਹੇ ਕੰਮ ਕਰਦੇ ਹਨ ਜਿਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ ਓਹਨਾ ਦੁਆਰਾ ਕੀਤੇ ਹੋਏ ਕੰਮ ਦਾ ਕਰਕੇ। ਅਜਿਹੀ ਹੀ ਇੱਕ ਮਸ਼ਹੂਰ ਸਖਸ਼ੀਅਤ ਦੀ ਅਚਾਨਕ ਮੌਤ ਹੋ ਗਈ ਹੈ।

ਉੱਘੇ ਪ੍ਰਗਤੀਸ਼ੀਲ ਕਵੀ, ਨਾਟਕਕਾਰ, ਵਾਰਤਕ ਲੇਖਕ ਅਤੇ ਰਾਜਸੀ ਤਬਸਰਾਨਿਗਾਰ ਪ੍ਰੋ. ਰਾਕੇਸ਼ ਰਮਨ ਕੁਝ ਦਿਨਾਂ ਦੀ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ | ਉਹ ਅੱਸੀਵਿਆਂ ਵਿਚ ਆਪਣੇ ਪਲੇਠੇ ਕਾਵਿ-ਸੰਗ੍ਰਹਿ ‘ਮੋਰਚੇ ਤੋਂ ਬਾਹਰ’ ਦੀਆਂ ਨਜ਼ਮਾਂ ਨਾਲ ਚਰਚਾ ਵਿਚ ਆਏ ਸਨ | ਕਿੱਤੇ ਵਜੋਂ ਪੰਜਾਬੀ ਦੇ ਲੈਕਚਰਾਰ ਪ੍ਰੋ. ਰਮਨ ਨੇ ਸਰਕਾਰੀ ਕਾਲਜ ਢੁੱਡੀਕੇ ਅਤੇ ਸਰਕਾਰੀ ਸਾਇੰਸ ਕਾਲਜ ਜਗਰਾਉਂ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ |

ਉਨ੍ਹਾਂ ਨੇ ਸੱਤ ਕਾਵਿ-ਸੰਗ੍ਰਹਿ, ਦੋ ਨਾਟਕ, ਇਕ ਕਹਾਣੀ ਸੰਗ੍ਰਹਿ ਅਤੇ ਇਕ ਮੁਲਾਕਾਤ ਦੀ ਕਿਤਾਬ-‘ਸੰਵਾਦ ਦੇ ਪਲ’ ਸੰਪਾਦਿਤ ਕੀਤੀ | ਗ਼ਦਰ ਲਹਿਰ ਬਾਰੇ ਲਿਖੇ ਉਨ੍ਹਾਂ ਨਾਟਕ ‘ਗਾਥਾ-ਇ-ਗ਼ਦਰ’ ਲਿਖਿਆ | ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਬਹੁਤ ਸੰਭਾਵਨਾਵਾਂ ਵਾਲੇ ਚੇਤਨ ਲੇਖਕ ਤੋਂ ਵਾਂਝੇ ਹੋ ਗਏ ਹਾਂ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!