BREAKING NEWS
Search

ਅਚਾਨਕ ਕੋਰੋਨਾ ਦਾ ਕਹਿਰ ਦੇਖ ਇਥੇ ਸਰਕਾਰ ਨੇ 31 ਮਈ ਤੱਕ ਲਈ ਕਰਤਾ ਛੁਟੀਆਂ ਦਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਅਗਲੀ ਲਹਿਰ ਨੇ ਬਹੁਤ ਸਾਰੇ ਸੂਬਿਆਂ ਵਿੱਚ ਆਪਣਾ ਪ੍ਰਭਾਵ ਪਹਿਲਾਂ ਦੇ ਮੁਕਾਬਲੇ ਵਧੇਰੇ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬਹੁਤ ਸਾਰਿਆਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਜਿਥੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਵੱਧ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆ ਵਿੱਚ ਕਰਫਿਊ ਅਤੇ ਤਾਲਾਬੰਦੀ ਕਰਨ ਦੇ ਵੀ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ

ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਬਿਨਾਂ ਇਮਤਿਹਾਨ ਲਏ ਅੱਗਲੀਆ ਕਲਾਸਾਂ ਵਿੱਚ ਵੀ ਕਰ ਦਿੱਤਾ ਗਿਆ। ਅਚਾਨਕ ਕੋਰੋਨਾ ਦਾ ਕਹਿਰ ਦੇਖ ਇਥੇ ਸਰਕਾਰ ਨੇ 31 ਮਈ ਤੱਕ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਚ ਕੋਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਵੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਹੁਣ ਜਿੱਥੇ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਪੂਰੇ ਦੇਸ਼ ਵਿਚ ਜਾਰੀ ਹੈ। ਉਥੇ ਹੀ

ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅੱਜ ਹਰਿਆਣਾ ਵਿਚ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਨੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਕਰੋਨਾ ਦੇ ਚੱਲਦੇ ਹੋਏ ਪਹਿਲਾਂ ਹੀ ਬੱਚਿਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਉੱਥੇ ਹੀ ਇਸ ਵਾਰ ਗਰਮੀ ਦੇ ਵੀ ਜਲਦ ਸ਼ੁਰੂ ਹੋਣ ਦੇ ਨਾਲ ਹੀ ਇਸ ਵਾਰ ਰਾਜ ਦੇ ਸਾਰੇ ਸਕੂਲਾਂ ਵਿੱਚ 22 ਅਪ੍ਰੈਲ ਤੋਂ 31 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੇ ਜਾਣ ਦਾ ਐਲਾਨ ਕਰ ਦਿੱਤਾ

ਗਿਆ ਹੈ। ਵੈਸੇ ਦੇਸ਼ ਅੰਦਰ ਹਰ ਸਾਲ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਹੁੰਦੀਆਂ ਸਨ। ਪਰ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਨੇ ਬਹੁਤ ਕੁਝ ਤਬਦੀਲ ਕਰ ਦਿੱਤਾ ਹੈ। ਸਰਕਾਰ ਵੱਲੋਂ ਪਹਿਲਾਂ ਹੀ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਅਗਰ ਕਰੋਨਾ ਦੇ ਕੇਸਾਂ ਵਿੱਚ ਸੁਧਾਰ ਨਹੀਂ ਹੁੰਦਾ ਤਾਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇਨ੍ਹਾਂ ਛੁੱਟੀਆਂ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ।error: Content is protected !!