BREAKING NEWS
Search

ਅਚਾਨਕ ਹੰਸਰਾਜ ਨੇ ਇਸ ਚੋਟੀ ਦੇ ਪੰਜਾਬੀ ਗਾਇਕ ਕੋਲ ਜਾ ਕੀਤੀ ਏਨੇ ਪੈਸਿਆਂ ਨਾਲ ਮਦਦ, ਹੋ ਰਾਹੀਂ ਸਾਰੇ ਪਾਸੇ ਤਰੀਫਾਂ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਦੇ ਬਾਰੇ ਵਿਚ ਆ ਰਹੀ ਹੈ ਜਿਹਨਾਂ ਨੇ ਅੱਜ ਅਚਾਨਕ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਓਹਨਾ ਦੇ ਕੋਲ ਜਾ ਕੇ ਮਦਦ ਕੀਤੀ। ਇਸ ਖਬਰ ਦਾ ਪਤਾ ਲਗਦੇ ਹੀ ਹਰ ਪਾਸੇ ਹੰਸਰਾਜ ਦੀ ਤਰੀਫ ਹੋ ਰਹੀ ਹੈ ਜੋ ਆਪਣੇ ਪੁਰਾਣੇ ਸਾਥੀ ਨੂੰ ਨਹੀਂ ਭੁਲੇ ਅਤੇ ਇਸ ਤਰਾਂ ਕੀਤਾ।

ਲੁਧਿਆਣਾ, 6 ਜੂਨ, 2020 – ਪ੍ਰਸਿੱਧ ਪੰਜਾਬੀ ਗਾਇਕ ਅਤੇ ਬੀਜੇਪੀ ਐੱਮਪੀ ਹੰਸ ਰਾਜ ਹੰਸ, ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਪਏ ਪੰਜਾਬੀ ਗਾਇਕ ਕੇ.ਦੀਪ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਨੇ ਕੇ.ਦੀਪ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਆਪਣੇ ਵੱਲੋਂ 51 ਹਜ਼ਾਰ ਦੀ ਸਹਾਇਤਾ ਦਿੱਤੀ। ਉਨ੍ਹਾਂ ਕਿਹਾ ਕਿ ਉਹ ਕੇ.ਦੀਪ ਸਮੇਤ ਹੋਰ ਕਲਾਕਾਰਾਂ ਲਈ ਜੋ ਇਸ ਸਮੇਂ ਆਰਥਿਕ ਤੰਗੀ ‘ਚ ਗੁਜ਼ਾਰਾ ਕਰ ਰਹੇ ਹਨ ਦੀ ਸਹਾਇਤਾ ਲਈ ਪੰਜਾਬ ਸਰਕਾਰ ਨਾਲ ਵੀ ਗੱਲ ਕਰਨਗੇ।

ਇਸ ਤੋਂ ਬਿਨਾਂ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਦਸ ਹਜ਼ਾਰ ਰੁਪਏ ਹਰ ਮਹੀਨੇ ਦੇਣ ਦਾ ਐਲਾਨ ਕੀਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!