BREAKING NEWS
Search

ਅਮਰੀਕਾ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਲੱਗੇ ਲਾਸ਼ਾਂ ਦੇ ਢੇਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਵਾਪਰਣ ਦੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਦਹਿਲਾ ਕੇ ਰੱਖ ਦਿੰਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਜਾਨੀ ਮਾਲੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਜਿੱਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕੋਰੋਨਾ ਕਾਰਨ ਭਾਰੀ ਨੁ-ਕ-ਸਾ-ਨ ਹੋਇਆ ਉਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ। ਪਰ ਹੁਣ ਕਰੋਨਾ ਟੀਕਾਕਰਨ ਤੋਂ ਬਾਅਦ ਸਥਿਤੀ ਕਾਬੂ ਹੇਠ ਆਉਣ ਨਾਲ ਲੋਕਾਂ ਵੱਲੋਂ ਰਾਹਤ ਦੀ ਸਾਹ ਲਈ ਗਈ ਹੈ।

ਉੱਥੇ ਹੋਰ ਸਾਹਮਣੇ ਆਉਣ ਵਾਲੀਆਂ ਕੁਦਰਤੀ ਘਟਨਾਵਾਂ ਦੇ ਕਾਰਨ ਵੀ ਲੋਕਾਂ ਨੂੰ ਕੁਦਰਤੀ ਆਫਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਹੁਣ ਅਮਰੀਕਾ ਵਿੱਚ ਅਜਿਹਾ ਭਿ-ਆ-ਨ-ਕ ਹਾਦਸਾ ਵਾਪਰਿਆ ਹੈ ਜਿੱਥੇ ਕਹਿਰ ਢਹਿ ਗਿਆ ਹੈ, ਜਿਸ ਨਾਲ ਲਾਸ਼ਾਂ ਦੇ ਢੇਰ ਲੱਗ ਗਏ ਹਨ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਯੂਟਾ ਵਿੱਚ ਰੇਤਲੇ ਤੂਫਾਨ ਕਾਰਨ ਅਜਿਹਾ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਸੱਤ ਲੋਕਾਂ ਦੀ ਮੌਤ ਹੋ ਗਈ ਹੈ।

ਹਾਦਸੇ ਵਾਲੀ ਜਗ੍ਹਾ ਦੇ ਆਸਪਾਸ ਟਰੈਫਿਕ ਨੂੰ ਮੋੜ ਦਿੱਤਾ ਗਿਆ ਹੈ, ਕਨੋਸ਼ ਸਾਲਟ ਲੇਕ ਸਿਟੀ ਦੇ ਦੱਖਣ ਵਿੱਚ ਕਰੀਬ 160 ਮੀਲ ਦੂਰ ਸਥਿਤ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਨੌਸ਼ ਦੇ ਨੇੜੇ ਇੰਟਰਨੇਟ 15 ਤੇ ਇਹ ਹਾਦਸਾ ਵਾਪਰ ਗਿਆ। ਰੇਤਲੀ ਤੂਫਾਨ ਦੇ ਕਾਰਨ 20 ਦੇ ਕਰੀਬ ਵਾਹਨ ਆਪਸ ਵਿੱਚ ਇਕ ਦੂਜੇ ਨਾਲ ਇਸ ਤਰਾਂ ਟਕਰਾ ਗਏ। ਵਾਪਰੇ ਇਸ ਭਿਆਨਕ ਹਾਦਸੇ ਵਿਚ ਘਟ ਤੋਂ ਘਟ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਣ ਵਾਲੇ ਗੰਭੀਰ ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਹਾਦਸਾ ਐਤਵਾਰ ਦੇਰ ਰਾਤ ਵਾਪਰਿਆ ਹੈ। ਜਿਸ ਕਾਰਨ ਇਹ ਰਸਤਾ ਪੂਰੀ ਰਾਤ ਅੰਸ਼ਕ ਰੂਪ ਨਾਲ ਬੰਦ ਰਿਹਾ। ਯੂਟਾ ਹਾਈਵੇ ਪੈਟਰੋਲ ਨੇ ਦੱਸਿਆ ਕਿ ਰੇਤਲੇ ਤੂਫਾਨ ਕਾਰਨ ਦ੍ਰਿਸ਼ਗੋਚਰਤਾ ਦਾ ਪੱਧਰ ਘੱਟ ਹੋਣ ਕਾਰਨ ਵਾਹਨ ਆਪਸ ਵਿੱਚ ਟਕਰਾ ਗਏ ਸਨ। ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।error: Content is protected !!