BREAKING NEWS
Search

ਅਮਰੀਕਾ ਤੋਂ ਹੁਣੇ ਹੁਣੇ ਭਾਰਤ ਲਈ ਆਈ ਬਹੁਤ ਹੀ ਮਾੜੀ ਖ਼ਬਰ – ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਅਮਰੀਕਾ ਦੇ ਨਿਊਜਰਸੀ ਵਿਚ ਰਹਿੰਦੇ ਭਾਰਤੀ ਮੂਲ ਦੇ ਇਕ ਪਰਿਵਾਰ ਦੇ 3 ਮੈਂਬਰਾਂ ਦੀ ਘਰ ਵਿਚ ਹੀ ਬਣੇ ਸਵੀਮਿੰਗ ਪੂਲ ਵਿਚ ਡੁੱ ਬ ਜਾਣ ਕਾਰਨ ਮੌਤ ਹੋ ਗਈ। ਮੰਗਲਵਾਰ ਨੂੰ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ 62 ਸਾਲਾ ਭਰਤ ਪਟੇਲ, 33 ਸਾਲਾ ਨਿਸ਼ਾ ਪਟੇਲ ਅਤੇ 8 ਸਾਲਾ ਕੁੜੀ ਦੀ ਪਾਣੀ ਵਿਚ ਡੁੱ ਬ ਜਾਣ ਕਾਰਨ ਮੌਤ ਹੋ ਗਈ।

ਪੁਲਸ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਗੁਆਂਢੀਆਂ ਦਾ ਫੋਨ ਆਇਆ ਕਿ ਕੋਈ ਡਿੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੋਮਵਾਰ ਸ਼ਾਮ ਨੂੰ ਵਾਪਰਿਆ ।ਅਧਿਕਾਰੀਆਂ ਨੇ ਦੱਸਿਆ ਕਿ ਜਦ ਤਕ ਉਹ ਉੱਥੇ ਪੁੱਜੇ ਤਦ ਤਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੇ ਗੁਆਂਢੀਆਂ ਨੇ ਦੱਸਿਆ ਕਿ ਇਹ ਪਰਿਵਾਰ ਦੋ ਕੁ ਹਫਤੇ ਪਹਿਲਾਂ ਹੀ ਇੱਥੇ ਰਹਿਣ ਲਈ ਆਇਆ ਸੀ ਤੇ ਪੂਲ ਦੀ ਸਰਵਿਸ ਹੋਣ ਸਮੇਂ ਉਹ ਬਹੁਤ ਖੁਸ਼ ਸਨ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਕੀ ਇਹ ਹਾਦਸਾ ਹੈ ਜਾਂ ਇਸ ਪਿੱਛੇ ਕਿਸੇ ਦਾ ਹੱਥ ਹੈ ਕਿਉਂਕਿ ਪਰਿਵਾਰ ਦੇ ਤਿੰਨੋਂ ਮੈਂਬਰਾਂ ਦਾ ਇਕੋ ਜਿਹੇ ਤਰੀਕੇ ਨਾਲ ਡੁੱਬ ਜਾਣਾ ਸਾਧਾਰਣ ਗੱਲ ਨਹੀਂ । ਫਿਲਹਾਲ ਮਾਮਲੇ ਦੀ ਜਾਂਚ ਮਗਰੋਂ ਹੀ ਸਾਰੀ ਗੱਲ ਸਾਹਮਣੇ ਆਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!