ਵਾਈਟ ਹਾਊਸ ਤੋਂ ਇੰਡੀਆ ਲਈ ਆਈ ਇਹ ਚੰਗੀ ਖਬਰ
ਸਰਹੱਦੀ ਵਿਵਾਦ ‘ਤੇ ਅਮਰੀਕਾ ਮੋਢੇ ਨਾਲ ਮੋਢਾ ਜੋੜ ਕੇ ਭਾਰਤ ਨਾਲ ਖੜ੍ਹਾ ਹੈ। ਅਮਰੀਕਾ ਦੇ ਇਕ ਸੀਨੀਅਰ ਡਿਪਲੋਮੈਟ ਵੱਲੋਂ ਭਾਰਤ ਦੇ ਖੇਤਰ ਵਿਚ ਦਖਲਅੰਦਾਜ਼ੀ ਦਾ ਸਖਤ ਵਿਰੋਧ ਕੀਤੇ ਜਾਣ ਤੋਂ ਇਕ ਦਿਨ ਬਾਅਦ ਹੁਣ ਵ੍ਹਾਈਟ ਹਾਊਸ ਨੇ ਵੀ ਚੀਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।
ਵ੍ਹਾਈਟ ਹਾਊਸ ਨੇ ਕਿਹਾ ਕਿ ਚੀਨ ਭਾਰਤ ਸਮੇਤ ਆਪਣੇ ਗੁਆਂਢੀ ਮੁਲਕਾਂ ਦੇ ਨਾਲ ਉਕਸਾਵੇ ਵਾਲੀ ਅਤੇ ਬਲਪੂਰਵਕ ਫੌਜ ਗਤੀਵਿਧੀਆਂ ਵਿਚ ਸ਼ਾਮਲ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪੇਇਚਿੰਗ ਪੀਲਾ ਸਾਗਰ, ਪੂਰਬ ਅਤੇ ਦੱਖਣੀ ਚੀਨ ਸਾਗਰਾਂ, ਤਾਈਵਾਨ ਜਲਡੂਮਰ ਮੱਧ ਅਤੇ ਚੀਨ-ਭਾਰਤ ਸਰਹੱਦੀ ਇਲਾਕਿਆਂ ਵਿਚ ਆਪਣੇ ਗੁਆਂਢੀਆਂ ਨਾਲ ਕੀਤੀ ਗਈ ਵਚਨਬੱਧਤਾਵਾਂ ਦਾ ਉਲੰਘਣ ਕਰਦਾ ਹੈ ਅਤੇ ਆਪਣੇ ਬਿਆਨ ਵਿਚ ਵਿਰੋਧੀ ਭਾਸ਼ਾ ਦਾ ਇਸਤੇਮਾਲ ਕਰਦਾ ਹੈ। ‘ਚੀਨ ਗਣਰਾਜ ਦੀ ਅਤੇ ਅਮਰੀਕਾ ਦਾ ਕੂਟਨੀਤਕ ਰੁਖ’ ਸਿਰਲੇਖ ਦੀ ਇਹ ਰਿਪੋਰਟ ਕਾਂਗਰਸ (ਅਮਰੀਕੀ ਸੰਸਦ) ਨੂੰ ਸੌਂਪੀ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ