ਹੁਣੇ ਆਈ ਤਾਜਾ ਵੱਡੀ ਖਬਰ
ਪਿੰਡ ਹਿੰਮਤਪੁਰਾ ਦੇ ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਚਮਕੌਰ ਸਿੰਘ ਕੌਰਾ ਅਮਰੀਕਾ ਵਾਲੇ ਦੀ ਫਲਾਈਟ ਤੋਂ ਕੁੱਝ ਘੰਟੇ ਪਹਿਲਾਂ ਹੀ ਦਿਲ ਦਾ ਦਿਲ ਦੌ ਰਾ ਪੈਣ ਨਾਲ ਮੌਤ ਹੋ ਗਈ। ਪ੍ਰਵਾਸੀ ਭਾਰਤੀ ਚਮਕੌਰ ਸਿੰਘ ਕੌਰਾ ਦੇਸ਼ ਵਿਆਪੀ ਲਾਕਡਾਊਨ ਤੋਂ ਪਹਿਲਾਂ ਅੰਤਰਰਾਸ਼ਟਰੀ ਫਲਾਈਟਾਂ ਬੰਦ ਹੋਣ ਕਾਰਨ ਪੰਜਾਬ ਤੋਂ ਵਾਪਿਸ ਅਮਰੀਕਾ ਨਹੀਂ ਜਾ ਸਕਿਆ ਅਤੇ ਆਪਣੇ ਪਿੰਡ ਹਿੰਮਤਪੁਰਾ ਵਿਖੇ ਰਹਿ ਰਿਹਾ ਸੀ। ਕਾਫੀ ਜਦੋ-ਜਹਿਦ ਤੋਂ ਬਾਅਦ ਅਮਰੀਕਾ ਸਰਕਾਰ ਵਲੋਂ ਉਸ ਨੂੰ ਭਾਰਤ ‘ਚੋਂ ਅਮਰੀਕਾ ਜਾਣ ਦੀ ਹਰੀ ਝੰਡੀ ਦੇ ਦਿੱਤੀ ਸੀ।
ਅੱਜ ਉਸ ਨੇ ਅਮਰੀਕਾ ਲਈ ਰਵਾਨਾ ਹੋਣਾ ਸੀ, ਜਿਸ ਲਈ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਪਰ ਤੁਰਨ ਤੋਂ ਦੋ ਘੰਟੇ ਪਹਿਲਾਂ ਹੀ ਉਸ ਦੀ ਦਿਲ ਦਾ ਦੌ ਰਾ ਪੈਣ ਨਾਲ ਮੌਤ ਹੋ ਗਈ। ਸੰਤ ਬਾਬਾ ਕਰਮ ਸਿੰਘ ਨਾਮਧਾਰੀ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਸੰਤ ਜਸਵੰਤ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਉਨ੍ਹਾਂ ਦੀ ਮੌਤ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਸੰਤ ਜਸਵੰਤ ਸਿੰਘ ਨਾਮਧਾਰੀ ਨੇ ਕਿਹਾ ਕਿ ਪਿੰਡ ਵਿਚ ਖੇਡ ਟੂਰਨਾਮੈਂਟ ਅਤੇ ਹੋਰ ਸਮਾਜ ਸੇਵੀ ਕਾਰਜਾਂ ਲਈ ਚਮਕੌਰ ਸਿੰਘ ਕੌਰਾ ਦਾ ਵੱਡਾ ਯੋਗਦਾਨ ਰਿਹਾ ਹੈ, ਜਿਸ ਲਈ ਉਸ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ