=== console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਿਤਾਬ ਬਚਨ ਨੇ ਕਰਤਾ ਅਜਿਹਾ ਕੰਮ ਕੇ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਮੁੰਬਈ: ਤਾਲਾਬੰਦੀ ਕਾਰਨ ਰੁਜ਼ਗਾਰ ਖੁੱਸਣ ਤੇ ਕੋਰੋਨਾ ਵਾਇਰਸ ਦੀ ਆਲਮੀ ਮਹਾਮਾਰੀ ਕਾਰਨ ਮਜ਼ਦੂਰਾਂ ਦੀ ਬਾਂਹ ਸਰਕਾਰਾਂ ਦੀ ਬਜਾਏ ਫ਼ਿਲਮੀ ਸਿਤਾਰੇ ਫੜ ਰਹੇ ਹਨ। ਪਹਿਲਾਂ ਸੋਨੂੰ ਸੂਦ ਵੱਲੋਂ ਬੱਸਾਂ ਤੇ ਜਹਾਜ਼ਾਂ ਰਾਹੀਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਸੂਬਿਆਂ ਵੱਲ ਭੇਜਿਆ ਗਿਆ ਸੀ। ਹੁਣ ਬਾਲੀਵੁੱਡ ਦੇ ਸੀਨੀਅਰ ਅਦਾਕਾਰ ਅਮਿਤਾਭ ਬੱਚਨ ਨੇ ਵੀ ਆਪਣਾ ਯੋਗਦਾਨ ਪਾਇਆ ਹੈ।

ਅਮਿਤਾਭ ਬੱਚਨ ਤੇ ਉਨ੍ਹਾਂ ਦੀ ਟੀਮ ਨੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਨੂੰ ‘ਮਿਸ਼ਨ ਮਿਲਾਪ’ ਦਾ ਨਾਂ ਦਿੱਤਾ ਹੈ। ਅਮਿਤਾਭ ਬੱਚਨ ਵੱਲੋਂ ਸਾਰਾ ਪ੍ਰਬੰਧ ਦੇਖਣ ਵਾਲੇ ਏਬੀ ਕਾਰਪ ਲਿਮ. ਦੇ ਪ੍ਰਬੰਧਕੀ ਨਿਰਦੇਸ਼ਕ ਰਾਜੇਸ਼ ਯਾਦਵ ਨੇ ਯੂਪੀ ਤੇ ਬਿਹਾਰ ਨਾਲ ਸਬੰਧ ਮਜ਼ਦੂਰਾਂ ਲਈ ਵਿਸ਼ੇਸ਼ ਉਡਾਣਾਂ ਚਲਾਉਣ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ 10 ਜੂਨ ਨੂੰ ਮੁੰਬਈ ਤੋਂ ਚਾਰ ਉਡਾਣਾਂ ਵਿੱਚੋਂ ਤਿੰਨ ਯੂਪੀ ਦੇ ਪ੍ਰਯਾਗਰਾਜ, ਗੋਰਖਪੁਰ ਤੇ ਵਾਰਾਣਸੀ ਹਵਾਈ ਅੱਡਿਆਂ ਅਤੇ ਬਿਹਾਰ ਦੇ ਪਟਨਾ ਲਈ ਰਵਾਨਾ ਹੋਈਆਂ ਹਨ। ਭਲਕੇ ਯਾਨੀ 11 ਜੂਨ ਨੂੰ ਵੀ ਦੋ ਹੋਰ ਉਡਾਣਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਯਾਦਵ ਮੁਤਾਬਕ ਹਵਾਈ ਅੱਡੇ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਮੁਸਾਫਰਾਂ ਨੂੰ ਖਾਣ-ਪੀਣ ਦਾ ਸਮਾਨ, ਦਸਤਾਨੇ, ਮਾਸਕ ਤੇ ਸੈਨੇਟਾਈਜ਼ਰ ਦਿੱਤਾ ਜਾਂਦਾ ਹੈ ਤਾਂ ਜੋ ਸਾਰੇ ਜਣੇ ਸੁਰੱਖਿਅਤ ਆਪਣੇ ਘਰਾਂ ਨੂੰ ਜਾ ਸਕਣ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!