ਅੱਜ ਹੋਈਆਂ 41 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾ ਵਾਇਰਸ ਦੇ 1513 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 46090 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 41 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1219 ਹੋ ਗਈ ਹੈ।

ਪੰਜਾਬ ਅੰਦਰ 23 ਵਿਧਾਇਕ ਵੀ ਕੋਰੋਨਾ ਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਸੈਸ਼ਨ ਤੋਂ ਠੀਕ ਦੋ ਦਿਨ ਪਹਿਲਾਂ ਇਸ ਗੱਲ ਦਾ ਖੁਲਾਸਾ ਹੋਇਆ ਹੈ। ਬੁੱਧਵਾਰ ਨੂੰ 1513 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ 472 ਮਰੀਜ਼ ਲੁਧਿਆਣਾ ਤੋਂ, 147 ਜਲੰਧਰ ਤੋਂ ਅਤੇ 237 ਪਟਿਆਲਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1086 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 964051 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 46090 ਮਰੀਜ਼ ਕੋਰੋਨਾ ਵਾਇਰਸ ਨਾਲ ਸੰ ਕ ਰ ਮਿ – ਤ ਟੈਸਟ ਕੀਤੇ ਗਏ ਹਨ।ਜਦਕਿ 30231 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 14640 ਲੋਕ ਐਕਟਿਵ ਮਰੀਜ਼ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਅੱਜ ਪੰਜਾਬ ਚ ਕੋਰੋਨਾ ਨੇ ਛੇੜੀ ਕੰਬਣੀ – ਹੋਈਆਂ 41 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ
ByadminAugust 26, 2020Comments Off on ਅੱਜ ਪੰਜਾਬ ਚ ਕੋਰੋਨਾ ਨੇ ਛੇੜੀ ਕੰਬਣੀ – ਹੋਈਆਂ 41 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ
Previous Postਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੇ ਪਈਆਂ ਭਾਜੜਾਂ ਹੋ ਗਈ ਲਾਲਾ ਲਾਲਾ
Next Postਵੱਡੀ ਖੁਸ਼ਖਬਰੀ – ਬਣ ਗਈ ਇੱਕ ਹੋਰ ਵੈਕਸੀਨ ,ਹੁਣ ਛੋਟੀ ਅਬਾਦੀ ਦੇ ਇਸ ਵੱਡੇ ਦੇਸ਼ ਨੇ ਕਰਤਾ ਕਾਰਨਾਮਾ