BREAKING NEWS
Search

ਅੱਧਖੜ ਉਮਰ ਦੀਆਂ ਔਰਤਾਂ ਦਾ ਬਲਾਤਕਾਰ ਕਰ ਕਤਲ ਕਰਨ ਵਾਲਾ ਸਾਈਕੋ ਕਿਲਰ ਅਮਰਿੰਦਰ ਕੀਤਾ ਗ੍ਰਿਫਤਾਰ

ਤਾਜਾ ਵੱਡੀ ਖਬਰ 

ਪੁਲੀਸ ਵੱਲੋਂ ਜਿੱਥੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉੱਥੇ ਹੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਨਾਲ ਸਮਾਜ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਅਜਿਹੇ ਲੋਕਾਂ ਉਪਰ ਠੱਲ ਪਾਉਣ ਵਾਸਤੇ ਤੇ ਅਪਰਾਧਿਕ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਕੀਤੀ ਜਾਂਦੀ ਹੈ। ਜਿਨ੍ਹਾਂ ਅਪਰਾਧੀਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਨ੍ਹਾਂ ਨੂੰ ਪੁਲੀਸ ਵੱਲੋਂ ਲੱਭ ਕੇ ਸਜ਼ਾ ਵੀ ਦਿੱਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਅਜਿਹੇ ਲੋਕਾਂ ਬਾਰੇ ਜਾਣਕਾਰੀ ਮਿਲ ਸਕੇ ਜਿਨ੍ਹਾਂ ਵੱਲੋਂ ਅਪਰਾਧ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਿਸ ਤਰਾਂ ਸਜ਼ਾ ਦਿੱਤੀ ਜਾਂਦੀ ਹੈ। ਹੁਣ ਅੱਧਖੜ੍ਹ ਉਮਰ ਦੀਆਂ ਔਰਤਾਂ ਦਾ ਬਲਾਤਕਾਰ ਕਰਕੇ ਕਤਲ ਕਰਨ ਵਾਲੇ ਇਕ ਸਾਈਕੋ ਕਿਲਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਯੂ ਪੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਸਾਈਕੋ ਕਾਤਲ ਵੱਲੋਂ ਇਕ ਤੋਂ ਬਾਅਦ ਇਕ ਕਈ ਕਤਲ ਕੀਤੇ ਗਏ ਹਨ ਜਿੱਥੇ ਉਸ ਵੱਲੋਂ ਅੱਧਖੜ੍ਹ ਉਮਰ ਦੀਆਂ ਔਰਤਾਂ ਦਾ ਕਤਲ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਬਲਾਤਕਾਰ ਤੋਂ ਬਾਅਦ ਬੇਰਹਿਮੀ ਨਾਲ ਮਾਰਿਆ ਗਿਆ ਹੈ। ਇਸ ਵਿਅਕਤੀ ਨੂੰ ਜਿਥੇ ਬਾਰਾਬੰਕੀ ਅਤੇ ਅਜਿਹੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਪੁਲਿਸ ਨੇ ਦੱਸਿਆ ਕਿ ਇਸ ਅਮਰਿੰਦਰ ਨਾਮ ਦੇ ਹੱਤਿਆਰੇ ਵੱਲੋਂ ਇਕ ਔਰਤ ਦਾ ਕਤਲ ਅਯੁੱਧਿਆ ਵਿੱਚ ਕੀਤਾ ਗਿਆ ਸੀ

ਅਤੇ ਤਿੰਨ ਔਰਤਾਂ ਦੇ ਕਤਲ ਕੇਸ ਅਪਰਾਧੀ ਵੱਲੋਂ ਬਾਰਾਬੰਕੀ ਵਿੱਚ ਕੀਤੇ ਗਏ ਸਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਤਸਵੀਰ ਵੀ ਸੋਸ਼ਲ ਮੀਡੀਆ ਤੇ ਸਾਂਝੀ ਕਰਦਿਆਂ ਹੋਇਆਂ ਇਸ ਦੀ ਭਾਲ ਕੀਤੀ ਜਾ ਰਹੀ ਸੀ ਜਿਸ ਵੱਲੋਂ ਏਨੀ ਬੇਰਹਿਮੀ ਨਾਲ ਕਤਲ ਕੀਤੇ ਗਏ ਸਨ। ਇਸ ਵੱਲੋਂ ਇੱਕ ਹੀ ਤਰੀਕੇ ਨਾ

ਜਿਥੇ ਇਨ੍ਹਾਂ ਸਾਰੀਆਂ ਔਰਤਾਂ ਦੇ ਕਤਲ ਕੀਤੇ ਗਏ ਉਥੇ ਹੀ ਉਨ੍ਹਾਂ ਦੀਆਂ ਲਾਸ਼ਾਂ ਬਿਨਾਂ ਕੱਪੜਿਆਂ ਤੋਂ ਬਰਾਮਦ ਕੀਤੀਆਂ ਗਈਆਂ ਸਨ। ਇਸ ਵਿਅਕਤੀ ਵੱਲੋਂ ਔਰਤਾਂ ਨੂੰ ਇਕੱਲੇ ਦੇਖ ਕੇ ਸ਼ਿਕਾਰ ਬਣਾਇਆ ਜਾਂਦਾ ਸੀ। ਉਸ ਨੂੰ ਕਾਬੂ ਕਰਨ ਵਾਸਤੇ ਬਾਰਾਬੰਕੀ ਪੁਲੀਸ ਵੱਲੋਂ ਛੇ ਟੀਮਾਂ ਦਾ ਗਠਨ ਕੀਤਾ ਗਿਆ ਸੀ।error: Content is protected !!