BREAKING NEWS
Search

ਆਈ ਵੱਡੀ ਖਬਰ – ਅਚਾਨਕ ਇਸ ਵੱਡੇ ਲੀਡਰ ਦੀ ਵਿਗੜੀ ਸਿਹਤ ਚੰਡੀਗੜ੍ਹ ਪੀਜੀਆਈ ਦੇ ਆਈ ਸੀ ਯੂ ਵਿਚ ਦਾਖਲ

ਅਚਾਨਕ ਇਸ ਵੱਡੇ ਲੀਡਰ ਦੀ ਵਿਗੜੀ ਸਿਹਤ – ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਦੀ ਸਿਆਸਤ ਦੇ ਵਡੇ ਨਾਮ ਵਾਲੇ ਲੀਡਰ ਦੀ ਸਿਹਤ ਠੀਕ ਨਾ ਹੋਣ ਕਰਕੇ ਓਹਨਾ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਹਨਾਂ ਦੀ ਅਚਾਨਕ ਸਿਹਤ ਵਿਗੜਨ ਦਾ ਕਰਕੇ PGI ਦਾਖਲ ਕਰਾਇਆ ਗਿਆ ਹੈ। ਉਹ ਇਥੇ ਪੀਜੀਆਈ ਦੇ ਆਈਸੀਯੂ ਵਿੱਚ ਇਲਾਜ ਅਧੀਨ ਹਨ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੀਜੀਆਈ ਪਹੁੰਚ ਕੇ ਉਨ੍ਹਾਂ ਦਾ ਹਾਲ ਪੁੱਛਿਆ। ਸ੍ਰੀ ਬ੍ਰਹਮਪੁਰਾ ਦੇ ਇੰਜੈਕਸ਼ਨ ਨਾਲ ਹੋਈ ਇਨਫੈਕਸ਼ਨ ਕਾਰਨ ਪੀਜੀਆਈ ਦੇ ਆਈਸੀਯੂ ਵਿੱਚ ਹਨ।ਇਸ ਸਭ ਦਾ ਕਰਕੇ ਪ੍ਰਰੇਵਾਰ ਬਹੁਤ ਪ੍ਰੇਸ਼ਾਨ ਹੈ। ਉਮੀਦ ਜਿਤਾਈ ਜਾ ਰਹੀ ਹੈ ਕੇ ਜਲਦੀ ਹੀ ਰਣਜੀਤ ਸਿੰਘ ਠੀਕ ਹੋ ਕੇ ਆਪਣੀ ਪਾਰਟੀ ਲਈ ਕੰਮ ਕਰਨਾ ਸ਼ੁਰੂ ਕਰ ਦੇਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!