ਆਈ ਤਾਜਾ ਵੱਡੀ ਖਬਰ
ਬੀਜਿੰਗ- ਯੂ. ਐੱਸ. ਡਰੱਗ ਮੇਕਰ ਮਾਰਡਨ ਨੇ ਘੋਸ਼ਣਾ ਕੀਤੀ ਕਿ ਉਸ ਦੇ ਕੋਵਿਡ-19 ਟੀਕੇ ਦੇ ਫੇਜ਼ ਵਨ ਟਰਾਇਲ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਸੋਧ ਕਰਤਾਵਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਚੀਨ ਵਿਚ ਵਿਕਸਿਤ ਇਹ ਟੀਕਾ ਸੁਰੱਖਿਅਤ ਲੱਗਦਾ ਹੈ ਅਤੇ ਲੋਕਾਂ ਨੂੰ ਵਾਇਰਸ ਤੋਂ ਬਚਾਅ ਸਕਦਾ ਹੈ। ਦਿ ਨਿਊਯਾਰਕ ਟਾਈਮਜ਼ ਦੀ ਇਕ ਰਿਪੋਰਟ ਮੁਤਾਬਕ,
ਆਨਲਾਈਨ ਜਨਰਲ ਲੈਂਸੇਟ ਵਿਚ ਪ੍ਰਕਾਸ਼ਿਤ ਸ਼ੁਰੂਆਤੀ ਪੜਾਅ ਦੇ ਪ੍ਰੀਖਣ ਦਾ ਹਵਾਲਾ ਦਿੰਦੇ ਹੋਏ ਜਿਨ੍ਹਾਂ ਲੋਕਾਂ ‘ਤੇ ਟੀਕੇ ਦਾ ਪ੍ਰਯੋਗ ਕੀਤਾ ਗਿਆ, ਉਨ੍ਹਾਂ ਨੇ ਕੁਝ ਇਮਿਊਨਟੀ ਕੋਸ਼ਿਕਾਵਾਂ ਦਾ ਨਿਰਮਾਣ ਕੀਤਾ, ਜਿਨ੍ਹਾਂ ਨੂੰ ਟੀ ਕੋਸ਼ਿਕਾ ਕਿਹਾ ਜਾਂਦਾ ਹੈ ਜਦਕਿ ਦੋ ਹਫਤਿਆਂ ਦੇ ਅੰਦਰ ਇਮਿਊਨਟੀ ਲਈ ਜ਼ਰੂਰੀ ਐਂਟੀਬਾਡੀ ਵਧ ਗਏ।
ਕਈ ਪ੍ਰਯੋਗਸ਼ਾਲਾਵਾਂ ਵਿਚ ਸੋਧਕਾਰਾਂ ਵਲੋਂ ਜਾਂਚ ਕੀਤੀ ਗਈ ਅਤੇ ਇਸ ਵਿਚ 18-60 ਉਮਰ ਵਰਗ ਦੇ 108 ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ। ਜੌਹਨ ਹੌਪਿੰਕਸ ਯੂਨੀਵਰਸਿਟੀ ਦੇ ਨਵੇਂ ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 52,09,266 ਹੋ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ