=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਖਰ ਕੈਪਟਨ ਸਰਕਾਰ ਨੇ ਕਰੋਨਾ ਕਰਕੇ ਮਰੇ ਲੋਕਾਂ ਲਈ ਕਰਤਾ ਇਹ ਵੱਡਾ ਫੈਸਲਾ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵੱਧ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਲਾਸ਼ਾਂ ਦਾ ਸ ਸ ਕਾ ਰ ਕਰਨ ਦੇ ਸਮੇਂ ਕਈ ਤਰ੍ਹਾਂ ਦੇ ਵਿਵਾਦ ਖੜ੍ਹੇ ਹੋ ਰਹੇ ਹਨ। ਲੋਕਾਂ ਵਲੋਂ ਜਾਂ ਤਾਂ ਲਾਸ਼ ਦਾ ਸ ਸ ਕਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਾਂ ਵਾਰਿਸ ਹੀ ਲਾਸ਼ ਲੈਣ ਤੋਂ ਮੁਨਕਰ ਹੋ ਰਹੇ ਹਨ। ਦੱਸ ਦੇਈਏ ਕਿ ਪਿਛਲੇ ਕਈ ਦਿਨ੍ਹਾਂ ’ਚ ਅਜਿਹੇ ਮਾਮਲੇ ਪੰਜਾਬ ’ਚ ਦੇਖਣ ਨੂੰ ਮਿਲ ਰਹੇ ਹਨ।

ਅਜਿਹੀ ਹਾਲਤ ’ਚ ਉਕਤ ਲਾਸ਼ਾਂ ਦੀ ਬੇਕਦਰੀ ਨਾ ਹੋਵੇ, ਨੂੰ ਧਿਆਨ ’ਚ ਰੱਖਦੇ ਹੋਏ ਸਰਕਾਰ ਵਲੋਂ ਇਕ ਨਵਾਂ ਫੁਰਮਾਨ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਕਿ ਜੇਕਰ ਅਜਿਹਾ ਹੁਣ ਕੋਈ ਵੀ ਮਾਮਲਾ ਦੇਖਣ ਜਾਂ ਸੁਣਨ ਨੂੰ ਮਿਲਦਾ ਹੈ ਤਾਂ 48 ਘੰਟਿਆਂ ਬਾਅਦ ਕੋਰੋਨਾ ਨਾਲ ਮਰੇ ਸ਼ਖਸ ਦੀ ਲਾਸ਼ ਨੂੰ ਲਾਵਾਰਿਸ ਐਲਾਨ ਦਿੱਤਾ ਜਾਵੇਗਾ।

ਸਿਹਤ ਵਿਭਾਗ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ’ਚ ਸੱਪਸ਼ਟ ਹਦਾਇਤ ਜਾਰੀ ਕੀਤੀ ਗਈ ਹੈ ਕਿ ਜੇਕਰ ਸਕੇ ਸਬੰਧੀਆਂ ਨੂੰ ਪੀ ੜ ਤ ਦੇ ਮੌਤ ਦੀ ਸੂਚਨਾ ਦੇਣ ਤੋਂ ਬਾਅਦ ਉਹ ਉਸ ਦੀ ਲਾਸ਼ ਲੈਣ ਨਹੀਂ ਆਉਂਦੇ ਤਾਂ “ਮਹਾਮਾਰੀ ਰੋਕਥਾਮ ਐਕਟ 1897” ਦੇ ਤਹਿਤ ਉਸ ਲਾਸ਼ ਨੂੰ ਲਾਵਾਰਿਸ ਐਲਾਨ ਕਰ ਦਿੱਤਾ ਜਾਵੇਗਾ। ਲਾਵਾਰਿਸ ਐਲਾਨੇ ਜਾਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਮ੍ਰਿ ਤ ਕ ਦੇਹ ਦਾ ਆਖਰੀ ਰਸਮਾਂ ਨਾਲ ਸੰ ਸ ਕਾ ਰ ਕਰ ਦੇਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!