BREAKING NEWS
Search

ਆਰਕੈਸਟਰ ਵਾਲਿਆਂ ਨੇ ਕੀਤਾ ਸੀ ਡਾਂਸਰ ਦਾ ਕਤਲ ,ਜਾਣੋ ਪੂਰਾ ਮਾਮਲਾ….!

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬੀਤੇ ਦਿਨੀ ਹੀ ਬਠਿੰਡਾ ‘ਚ ਇੱਕ ਲੜਕੀ ਦੀ ਸਿਰ ਕੱਟ ਲਾਸ਼ ਮਿਲਣ ਨਾਲ, ਸਾਰੇ ਇਲਾਕੇ ‘ਚ ਦਹਿਸ਼ਤ ਦਾ ਮਹੌਲ ਸੀ, ਜਿਸ ਕਾਰਨ ਦੀ ਤਫਤੀਸ਼ ਕਰਨ ਤੋਂ ਬਾਅਦ ਇਹ ਪਤਾ ਲੱਗਿਆ ਕਿ ਆਰਕੈਸਟਰਾ ਗਰੁੱਪ ਵਾਲਿਆਂ ਨੇ ਹੀ ਸਪਨਾ ਦਾ ਕਤਲ ਕੀਤਾ ਸੀ, ਪੁਲਿਸ ਨੇ ਜਾਣਕਾਰੀ ਦਿੱਤੀ ਕਿ ਸਪਨਾ ਦੇ ਕਤਲ ‘ਚ ਤਿੰਨ ਦੋਸ਼ੀ ਨੂੰ ਗ੍ਰਿਫਤਾਰ ਕੀਤਾ,

ਜੋ ਕਿ ਸਾਰੇ ਆਰਕੈਸਟਰਾ ਦਾ ਕੰਮ ਕਰਦੇ ਹਨ, ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦੀ ਪੈਸਿਆਂ ਦੀ ਲੈਣ ਦੇਣ ਕਰਕੇ ਲੜਾਈ ਹੋ ਗਈ ਸੀ, ਜਿਸ ਦੇ ਚੱਲਦਿਆਂ ਉਹਨਾਂ ਨੇ ਸਪਨਾ ਦਾ ਕਤਲ ਕਰ ਦਿੱਤਾ, ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਉਹਨਾਂ ਨੇ ਸਪਨਾ ਦਾ ਸਿਰ ਧੜ ਤੋਂ ਵੱਖ ਕੀਤਾ, ਸਪਨਾ ਦੇ ਪਿਤਾ ਰੇਸ਼ਮ ਦਾ ਕਹਿਣਾ ਹੈ ਕਿ ਉਸ ਦੀ ਧੀ ਨੂੰ ਕੁਝ ਸਮੇਂ ਪਹਿਲਾਂ ਪੂਜਾ ਨਾਂ ਦੀ ਔਰਤ ਘਰੋਂ ਲੈ ਗਈ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਸੇ ਨੇ ਹੀ ਸਪਨਾ ਨੂੰ ਨਸ਼ੇ ਦਾ ਆਦੀ ਬਣਾਇਆ ਤੇ ਉਸ ਨੂੰ ਗ਼ਲਤ ਕੰਮਾਂ ਵਿੱਚ ਵੀ ਭੇਜਦੇ ਸੀ। ਉਨ੍ਹਾਂ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ।’error: Content is protected !!