ਹੁਣੇ ਆਈ ਤਾਜਾ ਵੱਡੀ ਖਬਰ
ਆਸ਼ਟ੍ਰੇਲੀਆ ਵਿੱਚ ਰਮਨਦੀਪ ਸਿੰਘ ਨਾਮ ਦੇ ਪੰਜਾਬੀ ਟਰੱਕ ਡਰਾਈਵਰ ਦੀ ਇੱਕ ਹਾ ਦ ਸੇ ਵਿੱਚ ਮੌਤ ਹੋ ਗਈ। ਉਹ ਮੈਲਬਾਰਨ ਤੋਂ 200 ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਕੋਬਰਾਨ ਟਾਊਨ ਕੋਲ ਉਸ ਦਾ ਟਰੱਕ ਹਾ ਦ ਸੇ ਦਾ ਸ਼ਿ ਕਾ ਰ ਹੋ ਗਿਆ। ਵਿਕਟੋਰੀਆ ਪੁਲਿਸ ਦੁ ਰ ਘ ਟ ਨਾ ਦੇ ਦੁਆਲੇ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ।
ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ “ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਸਵੇਰੇ 4 ਵਜੇ ਦੇ ਕਰੀਬ ਇੱਕ ਛੋਟਾ ਟਰੱਕ ਵੈਬ ਰੋਡ ਦੇ ਨਾਲ ਜਾ ਰਿਹਾ ਸੀ, ਜਦੋਂ ਡਰਾਈਵਰ ਦਾ ਕੰਟਰੋਲ ਟੁੱ ਟ ਗਿਆ। ਟਰੱਕ ਸੜਕ ਛੱਡ ਕੇ ਪ ਲ ਟ ਗਿਆ। ਐ ਮ ਰ ਜੈਂ ਸੀ ਸੇਵਾਵਾਂ ਵੀ ਮਿਲੀਆ ਪਰ ਨੌਜਵਾਨ ਡਰਾਈਵਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ”21 ਸਾਲਾ ਰਮਨਦੀਪ ਸਿੰਘ ਭਾਰਤ ਦੇ ਉੱਤਰਖੰਡ ਦਾ ਰਹਿਣ ਵਾਲਾ ਸੀ। ਉਹ ਦੋ ਸਾਲਾ ਪਹਿਲਾਂ ਵਿਦਿਆਰਥੀ ਵੀਜ਼ੇ ਉੱਤੇ ਆਸਟ੍ਰੇਲੀਆ ਆਇਆ ਸੀ। ਉਹ ਨੌਬਰ ਪਾਰਕ ਇਲਾਕੇ ਵਿੱਚ ਰਹਿੰਦਾ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ