ਕੈਪਟਨ ਨੇ ਕਰਤਾ ਵੱਡਾ ਫੈਸਲਾ

ਕਰੋਨਾ ਵਾਇਰਸ ਨੇ ਹਰ ਪਾਸੇ ਹਾਹਾਕਾਰ ਮਚਾਈ ਹੋਈ ਹੈ। ਜਿਸ ਨਾਲ ਮੌਕੇ ਦੀਆਂ ਸਰਕਾਰਾਂ ਕਈ ਵਡੇ ਵੱਡੇ ਫੈਸਲੇ ਕਰ ਰਹੀਆਂ ਹਨ। ਹੁਣੇ ਹੁਣੇ ਪੰਜਾਬ ਸਰਕਾਰ ਨੇ ਬਚਿਆ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ। ਦੇਖੋ ਪੂਰੀ ਖਬਰ :-

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੈਸਲਾ ਕੀਤਾ ਹੈ ਕਿ 5ਵੀਂ , 8ਵੀਂ ਅਤੇ 10 ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ‘ਚ ਪ੍ਰਮੋਟ ਕੀਤਾ ਜਾਵੇਗਾ ।10 ਵੀ ਦਾ ਫ਼ੈਸਲਾ ਉਨ੍ਹਾਂ ਦੇ ਪ੍ਰੀ- ਬੋਰਡ ਨਤੀਜਿਆਂ ਦੇ ਹਿਸਾਬ ਨਾਲ ਕੀਤਾ ਜਾਵੇਗਾ ।12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਫ਼ੈਸਲਾ ਬਾਅਦ ‘ਚ ਕੀਤਾ ਜਾਵੇਗਾ ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਆਹ ਚਕੋ ਕੈਪਟਨ ਨੇ ਕਰਤਾ ਵੱਡਾ ਫੈਸਲਾ – ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ
ByadminMay 8, 2020Comments Off on ਆਹ ਚਕੋ ਕੈਪਟਨ ਨੇ ਕਰਤਾ ਵੱਡਾ ਫੈਸਲਾ – ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ
Previous PostASI ਨੇ ਚੋਟੀ ਦਾ ਨਾਮੀ ਕਬੱਡੀ ਖਿਡਾਰੀ ਨਾਲ ਕਰਤੀ ਮਾੜੀ -ਸਾਰੇ ਪੰਜਾਬ ਚ ਛਾਇਆ ਮਾਤਮ-ਦੇਖੋ ਮੌਕੇ ਦੀ ਵੀਡੀਓ
Next Postਖੁਸ਼ਖਬਰੀ - ਪਹਿਲੀ ਵਾਰ ਆਨਲਾਈਨ ਹੋਵੇਗੀ ਐੱਲਸੈੱਟ ਦਾਖਲਾ ਪ੍ਰੀਖਿਆ, ਦੇਖੋ ਵੱਡੀ ਖਬਰ