BREAKING NEWS
Search

ਆਹ ਦੇਖੋ ਕੰਜਰਪੋ ਕਰਨ ਵਾਲੇ ਦਾ ਕਿਵੇਂ ਅੰਤ ਹੋਇਆ – ਤਾਜਾ ਵੱਡੀ ਖਬਰ ਪੰਜਾਬ ਤੋਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਹ ਦੇਖੋ ਕੰਜਰਪੋ ਕਰਨ ਵਾਲੇ ਦਾ ਕਿਵੇਂ ਅੰਤ ਹੋਇਆ – ਤਾਜਾ ਵੱਡੀ ਖਬਰ ਪੰਜਾਬ ਤੋਂ

ਅੰਮ੍ਰਿਤਸਰ — ਆਪਸੀ ਤਕਰਾਰ ਦੇ ਚੱਲਦਿਆਂ ਇਕ ਨੌਜਵਾਨ ਵਲੋਂ ਪ੍ਰੇਮਿਕਾ ਤੋਂ ਦੁੱਖੀ ਹੋ ਕੇ ਫਾਹ ਲੈਦਿਆਂ ਆਪਣੀ ਜੀਵਨ ਲੀਲਾ ਖਤਮ ਕਰ ਲਈ। ਜਵਾਹਰ ਨਗਰ ਵਾਸੀ ਬਲਦੇਵ ਸਿੰਘ ਵਲੋਂ ਪੁਲਸ ਨੂੰ ਕੀਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਲੜਕਾ ਰਮਨ ਠਾਕੁਰ, ਜਿਸ ਦੇ ਸੁਲਤਾਨਵਿੰਡ ਰੋਡ ਵਾਸੀ ਹਰਪ੍ਰੀਤ ਨਾਮ ਦੀ ਔਰਤ ਨਾਲ ਨਜਾਇਜ਼ ਸਬੰਧ ਸਨ।

ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਕਤ ਔਰਤ ਜੋ ਉਨ੍ਹਾਂ ਦੇ ਲੜਕੇ ਨੂੰ ਪੈਸਿਆਂ ਲਈ ਬਲੈਕਮੇਲ ਕਰਦੀ ਸੀ, ਜਿਸ ਨੂੰ ਲੈ ਕੇ ਉਹ ਪਿਛਲੇ ਇਕ ਹਫਤੇ ਤੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਸੀ। ਬੀਤੀ ਦੁਪਹਿਰ ਕਰੀਬ 2 ਵਜੇ ਘਰ ਪੁੱਜੇ ਉਨ੍ਹਾਂ ਦੇ ਲੜਕੇ ਵਲੋਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ ਅਤੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਦੋਵੇਂ ਪ੍ਰੇਮੀ ਵਿਆਹੇ ਵਰੇ ਦੱਸੇ ਜਾ ਰਹੇ ਹਨ।

3 ਦਿਨ ਪਹਿਲਾਂ ਵੀ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼
ਪੁਲਸ ਸੂਤਰਾਂ ਮੁਤਾਬਕ ਹਰਪ੍ਰੀਤ ਜੋ ਸੁਲਤਾਨਵਿੰਡ ਇਲਾਕੇ ਵਿਚ ਬੁਟੀਕ ਦਾ ਕੰਮ ਕਰਦੀ ਸੀ। ਰਮਨ ਠਾਕੁਰ ਵਲੋਂ 28 ਮਈ ਨੂੰ ਉਸ ਦੇ ਬੁਟੀਕ ‘ਤੇ ਜਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸਮਝਾ ਕੇ ਵਾਪਸ ਘਰ ਭੇਜਿਆ ਗਿਆ ਸੀ। ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਚੱਲ ਰਹੇ, ਇਸ ਨੌਜਵਾਨ ਵਲੋਂ ਵੀਰਵਾਰ ਦੁਪਹਿਰ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

ਥਾਣਾ ਸਦਰ ਦੀ ਪੁਲਸ ਵਲੋਂ ਹਰਪ੍ਰੀਤ ਕੌਰ ਖਿਲਾਫ ਮਰਨ ਲਈ ਮਜਬੂਰ ਕੀਤੇ ਜਾਣ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਏ.ਐਸ.ਆਈ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਬਾਰੀਕੀ
ਨਾਲ ਜਾਂਚ ਕਰ ਰਹੀ ਹੈ।error: Content is protected !!