=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਹ ਦੇਖੋ ਟਿੱਕ ਟੋਕ ਬੰਦ ਹੋਣ ਤੇ ਨੂਰ ਦੀ ਟੀਮ ਕੀ ਕਹਿ ਰਹੀ ਹੈ

ਆਈ ਤਾਜਾ ਵੱਡੀ ਖਬਰ

ਭਾਰਤ-ਚੀਨ ਸਰਹੱਦ ‘ਤੇ ਹੋਈ ਝੜਪ ਤੋਂ ਬਾਅਦ ਸੋਮਵਾਰ ਨੂੰ ਆਈ. ਟੀ. ਅਤੇ ਇਲੈਕਟ੍ਰੌਨਿਕਸ (ਬਿਜਲੀ ਵਿਭਾਗ) ਮੰਤਰਾਲੇ ਨੇ ਭਾਰਤ ‘ਚ ਫੇਮਸ ਚੀਨ ਦੇ 59 ਐਪਸ ‘ਤੇ ਬੈਨ ਲਾ ਦਿੱਤਾ। ਇਨ੍ਹਾਂ ‘ਚ ਟਿਕਟਾਕ ਵੀ ਸ਼ਾਮਲ ਹੈ, ਜੋ ਕਿ ਭਾਰਤ ‘ਚ ਕਾਫ਼ੀ ਮਸ਼ਹੂਰ ਹੈ। ਪੂਰੀ ਦੁਨੀਆ ‘ਚ ਪ੍ਰਸਿੱਧ ਖੱਟਣ ਵਾਲੀ ਨੂਰ ਦੀ ਟੀਮ ਨੇ ਭਾਰਤ ‘ਚ ਟਿਕਟਾਕ ਬੰਦ ਕਰਨ ਤੋਂ ਬਾਅਦ ਸਰਕਾਰ ਦੇ ਇਸ ਫ਼ੈਸਲੇ ‘ਤੇ ਖ਼ੁਸ਼ੀ ਜਾਹਰ ਕੀਤੀ ਅਤੇ ਸਰਕਾਰ ਦੇ ਇਸ ਫ਼ੈਸਲੇ ਨੂੰ ਖਿੜ੍ਹੇ ਮੱਥੇ ਪਰਵਾਨ ਕੀਤਾ।

ਨੂਰ ਦੀ ਟੀਮ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਹੜਾ ਫ਼ੈਸਲਾ ਲਿਆ ਹੈ, ਉਹ ਬਹੁਤ ਸਹੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਚੀਨ ਦੇ ਸਾਰੇ ਉਤਪਾਦ/ਪ੍ਰੋਡਕਟਸ ਬੰਦ ਕਰ ਦੇਣੇ ਚਾਹੀਦੇ ਹਨ ਅਤੇ ਆਪਣੇ ਦੇਸ਼ ‘ਚ ਹੀ ਅਜਿਹੇ ਐਪਸ ਤਿਆਰ ਹੋਣੇ ਚਾਹੀਦੇ ਹਨ। ਟੀਮ ਨੇ ਕਿਹਾ ਜੇਕਰ ਟਿਕਟਾਕ ਬੰਦ ਹੋਈ ਹੈ ਤਾਂ ਕੀ ਹੋਇਆ, ਅਸੀਂ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ‘ਤੇ ਆਪਣਾ ਟੇਲੈਂਟ ਦਿਖਾਵਾਂਗੇ। ਅਸੀਂ ਆਪਣੇ ਜਵਾਨਾਂ ਖ਼ਾਤਰ ਅਜਿਹੀਆਂ ਕਈ ਟਿਕਟਾਕ ਕੁਰਬਾਨ ਕਰ ਸਕਦੇ ਹਾਂ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!