=== console.log('header!'); // Easy to add and display post grid on your website with or without categoryies filter. Also work with Gutenberg shortcode block.

ਆਹ ਦੇਖੋ ਬੇਅਦਬੀ ਮਾਮਲੇ ਚ ਫੜੇ ਗਏ SSP ਨਾਲ ਦੇਰ ਰਾਤ ਕੀ ਕੀੱਤਾ ਗਿਆ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ SSP ਚਰਨਜੀਤ 8 ਦਿਨਾਂ ਦੀ ਪੁਲਿਸ ਰਿਮਾਂਡ ’ਤੇ

ਬੀਤੇ ਦਿਨ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਕਰ ਰਹੀ ਸਿਟ ਨੇ ਇਸ ਮਾਮਲੇ ਵਿੱਚ ਨਾਮਜ਼ਦ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ। ਕੱਲ੍ਹ ਦੇਰ ਰਾਤ ਉਨ੍ਹਾਂ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਜਿੱਥੋਂ ਜੱਜ ਨੇ ਉਨ੍ਹਾਂ ਨੂੰ 4 ਫਰਵਰੀ ਤਕ 8 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਨੇ ਜੱਜ ਕੋਲੋਂ ਚਰਨਜੀਤ ਲਈ 14 ਦਿਨਾਂ ਦਾ ਰਿਮਾਂਡ ਮੰਗਿਆ ਸੀ।

ਬੀਤੀ ਦੇਰ ਰਾਤ ਸ਼ਰਮਾ ਨੂੰ ਭਾਰੀ ਪੁਲਿਸ ਕਸਟਡੀ ਹੇਠ ਡਿਊਟੀ ਮੈਜਿਸਟ੍ਰੇਟ ਚੇਤਨ ਸ਼ਰਮਾ ਦੇ ਘਰ ਲਿਜਾਇਆ ਗਿਆ। ਇਸ ਦੌਰਾਨ ਉਨ੍ਹਾਂ ਸਫੈਦ ਲੋਈ ਤਾਣੀ ਹੋਈ ਸੀ ਅਤੇ ਮੂੰਹ ਢੱਕਿਆ ਹੋਇਆ ਸੀ। ਇਸ ਦੌਰਾਨ ਜੱਜ ਨਾਲ ਕਰੀਬ 20 ਮਿੰਟ ਤਕ ਗੱਲਬਾਤ ਚੱਲੀ।




error: Content is protected !!