=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਕੋ ਹੀ ਪਰਿਵਾਰ ਦੇ 7 ਜੀਆਂ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਚ ਫੈਲੀ ਸਨਸਨੀ

ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਫੈਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਤੌਰ ਤੇ ਪ੍ਰਭਾਵਤ ਕੀਤਾ ਉਥੇ ਹੀ ਕਈ ਦੇਸ਼ ਅਜਿਹੇ ਵੀ ਹਨ , ਜੋ ਅਜੇ ਆਪਣੇ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉੱਥੇ ਹੀ ਭਾਰਤ ਵਿੱਚ ਵੀ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਤੇ ਪ੍ਰੇਸ਼ਾਨ ਹੋਣਾ ਪਿਆ ਹੈ ਕਿਉਂਕਿ ਕਰੋਨਾ ਦੇ ਦੌਰ ਵਿੱਚ ਜਿਥੇ ਕਈ ਲੋਕਾਂ ਦੇ ਰੁਜ਼ਗਾਰ ਬੰਦ ਹੋ ਗਏ । ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਪਰੇਸ਼ਾਨੀਆਂ ਦੇ ਚਲਦਿਆਂ ਹੋਇਆਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਜਿਸ ਦੇ ਕਾਰਨ ਕਈ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਕ ਹੀ ਪਰਿਵਾਰ ਦੇ ਸੱਤ ਜੀਆਂ ਦੀਆਂ ਲਾਸ਼ਾਂ ਇਲਾਕੇ ਵਿਚ ਮਿਲਣ ਕਾਰਨ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ। ਜਿੱਥੇ ਪੂਣੇ ਦੇ ਅਧੀਨ ਆਉਣ ਵਾਲੇ ਪਰਾਗਾਂਵ ਦੇ ਵਿੱਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀਆਂ ਲਾਸ਼ਾਂ ਨਦੀ ਵਿੱਚੋਂ ਪ੍ਰਾਪਤ ਹੋਈਆਂ ਹਨ

ਜਿਨ੍ਹਾਂ ਵਿੱਚ ਚਾਰ ਮੈਂਬਰਾਂ ਦੀਆਂ ਲਾਸ਼ਾਂ ਸੋਮਵਾਰ ਨੂੰ ਬਰਾਮਦ ਹੋਈਆਂ ਹਨ, ਉਥੇ ਹੀ 3 ਵਿਅਕਤੀਆਂ ਦੀਆਂ ਲਾਸ਼ਾਂ ਮੰਗਲਵਾਰ ਨੂੰ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਬੱਚੇ ਵੀ ਸ਼ਾਮਲ ਹਨ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮਛੇਰਿਆ ਵੱਲੋਂ ਮੱਛੀਆਂ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਕ ਔਰਤ ਦੀ ਲਾਸ਼ ਮਿਲੀ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਭਾਲ ਕੀਤੀ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਹੋਰ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ ਹੈ।

ਜਿਥੇ ਪੁਲਿਸ ਵੱਲੋਂ ਇਨ੍ਹਾਂ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਲਾਸ਼ਾਂ ਦੇ ਸੰਬੰਧੀਆਂ ਨੂੰ ਦੱਸਿਆ ਜਾ ਰਿਹਾ ਹੈ ਉਥੇ ਹੀ ਪੁਲਿਸ ਵੱਲੋਂ ਵਸਦੇ ਲੋਕਾਂ ਤੋਂ ਵੀ ਇਨ੍ਹਾਂ ਲਾਸ਼ਾਂ ਦੇ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਜੋ ਕੇ ਨਦੀ ਦੇ ਕਿਨਾਰੇ ਤੋਂ ਬਰਾਮਦ ਹੋਈਆਂ ਹਨ। ਇਨ੍ਹਾਂ ਦੇ ਵਿੱਚ ਸਾਰਿਆਂ ਦੀ ਉਮਰ 50 ਸਾਲ ਤੋਂ ਲੈ ਕੇ ਤਿੰਨ ਸਾਲ ਤੱਕ ਹੈ।




error: Content is protected !!