ਆਈ ਤਾਜਾ ਵੱਡੀ ਖਬਰ
ਕੋਰੋਨਾਵਾਇਰਸ ਤ੍ਰਾਸਦੀ ਨੇ ਹੁਣ ਤੱਕ 180 ਤੋਂ ਜ਼ਿਆਦਾ ਦੇਸ਼ਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਅਤੇ ਇਹ ਵਾਇਰਸ ਬੜੀ ਤੇਜ਼ੀ ਨਾਲ ਇਨ੍ਹਾਂ ਦੇਸ਼ਾਂ ‘ਤੇ ਆਪਣਾ ਪ੍ਰਭਾਵ ਪਾ ਰਿਹਾ ਹੈ। ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ, ਇਟਲੀ ਅਤੇ ਸਪੇਨ ਵਿਚ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਬੀਤੇ ਕੁਝ ਦਿਨਾਂ ਇਥੇ ਮੌਤਾਂ ਦਾ ਅੰਕੜਾ ਅਤੇ ਪ੍ਰਭਾਵਿਤ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਦਰਜ ਕੀਤੀ ਗਈ ਹੈ।
ਵਰਲਡੋਮੀਟਰ ਵੈੱਬਸਾਈਟ ‘ਤੇ ਇਟਲੀ ਦੇ ਅੱਜ ਦੇ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ, ਇਥੇ ਅੱਜ 604 ਲੋਕਾਂ ਦੀ ਵਾਇਰਸ ਨੇ ਜਾਨ ਲੈ ਲਈ ਜਿਸ ਨਾਲ ਇਥੇ ਮੌਤਾਂ ਦਾ ਅੰਕੜਾ 17,127 ਪਹੁੰਚ ਗਿਆ ਹੈ। ਉਥੇ ਹੀ 3039 ਨਵੇਂ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਗਿਣਤੀ 1,35,586 ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 24,392 ਲੋਕਾਂ ਨੂੰ ਵਾਇਰਸ ਤੋਂ ਰੀ-ਕਵਰ ਕੀਤਾ ਜਾ ਚੁੱਕਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ
ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ