=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਥਾਂ ਤੇ 72 ਘੰਟੇ ਚ ਕਰੋਨਾ ਨੇ ਲਈਆਂ ਲਗਭਗ 6000 ਤੋਂ ਵੱਧ ਜਾਨਾਂ-ਦੇਖੋ ਪੂਰੀ ਖ਼ਬਰ

ਹੁਣੇ ਆਈ ਤਾਜਾ ਵੱਡੀ ਖਬਰ

ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ‘ਚ ਸੰਕ੍ਰਮਿਤ ਲੋਕਾਂ ਦਾ ਅੰਕੜਾ ਪੰਚ ਲੱਖ ਦੇ ਪਾਰ ਪਹੁੰਚ ਚੁੱਕਾ ਹੈ। ਕੋਰੋਨ ਵਾਇਰਸ ਦੀ ਵਜ੍ਹਾ ਨਾਲ ਬੀਤੇ 24 ਘੰਟੇ ‘ਚ 1920 ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਅੰਕੜਿਆਂ ਅਨੁਸਾਰ, ਅਮਰੀਕਾ ‘ਚ ਹੁਣ ਤਕ ਕੁੱਲ 20,602 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 31 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਕੋਰੋਨਾ ਮਹਾਮਾਰੀ ਦਾ ਕੇਂਦਰ ਬਣੇ ਨਿਊਯਾਰਕ ਸੂਬੇ ‘ਚ ਹੀ ਇਕ ਲੱਖ 70 ਹਜ਼ਾਰ ਤੋਂ ਜ਼ਿਆਦਾ ਮਾਮਲੇ ਹਨ। ਇਸ ਸੂਬੇ ‘ਚ ਹੁਣ ਤਕ 7,800 ਤੋਂ ਜ਼ਿਆਦਾ ਪੀੜਤਾਂ ਦੀ ਜਾਨ ਜਾ ਚੁੱਕੀ ਹੈ ਜਦਕਿ ਗੁਆਂਢੀ ਸੂਬੇ ਨਿਊਜਰਸੀ ‘ਚ ਦੋ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ ਤੇ 54 ਹਜ਼ਾਰ ਤੋਂ ਜ਼ਿਆਦਾ ਸੰਕ੍ਰਮਿਤ ਹਨ। ਟਰੰਪ ਨੇ ਕਿਹਾ ਕਿ ਮਹਾਮਾਰੀ ਦੇ ਕੇਂਦਰ ਨਿਊਯਾਰਕ ਦੇ ਹਸਪਤਾਲਾਂ ‘ਚ ਭਰਤੀ ਹੋਣ ਵਾਲੇ ਨਵੇਂ ਮਰੀਜ਼ਾਂ ਦੀ ਗਿਣਤੀ ‘ਚ ਕਮੀ ਆ ਰਹੀ ਹੈ।

ਉੱਥੇ ਹੀ ਆਲਮੀ ਪੱਧਰ ‘ਤੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ 8 ਹਜ਼ਾਰ ਹੋ ਗਈ ਹੈ। ਜੌਨਸ ਹੌਪਕਿੰਸ ਯੂਨੀਵਰਸਿਟੀ ਦੇ ਕੋਰੋਨਾ ਵਾਇਰਸ ਸੈਂਟਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੁਨੀਆ ਭਰ ‘ਚ ਹੁਣ ਤਕ 17,76,157 ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹਨ, ਜਦਕਿ 1,08,804 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆ ਭਰ ‘ਚ ਹੁਣ ਤਕ ਕੁੱਲ 4,02,903 ਲੋਕ ਠੀਕ ਹੋ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!