ਤਾਜਾ ਵੱਡੀ ਖਬਰ

ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਇਸ ਦੌਰਾਨ ਜਿਹੜੇ ਲੋਕ ਮਰ ਜਾਂਦੇ ਹਨ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਕਾਫ਼ੀ ਵਿਵਾਦ ਖੜ੍ਹਾ ਹੁੰਦਾ ਹੈ।ਪਟਵਾਰੀ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਪਟਵਾਰੀ ਨੇ ਇਹ ਫ਼ੈਸਲਾ ਲਿਆ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਤਿਮ ਸਸਕਾਰ ਉਹ ਖ਼ੁਦ ਕਰੇਗਾ। ਬੀਤੀ ਦਿਨੀਂ ਅਜਿਹੀਆਂ ਕੁੱਝ ਘਟਨਾਵਾਂ ਸਾਹਮਣੇ ਆਈਆਂ ਹਨ ਜਿੰਨਾ ਵਿਚ ਪਰਿਵਾਰਾਂ ਨੇ ਪਰਵਾਰ ਮੈਂਬਰ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ।
![]()
ਹਰਵਿੰਦਰ ਸਿੰਘ ਨੇ ਐਸ ਡੀ ਐਮ ਖਰੜ ਨੂੰ ਇੱਕ ਪੱਤਰ ਭੇਜ ਕੇ ਇਹ ਸੇਵਾ ਕਰਨ ਦੀ ਅਪੀਲ ਕੀਤੀ ਹੈ।ਮ੍ਰਿਤਕ ਦੀ ਲਾਸ਼ ਨੂੰ ਸਸਕਾਰ ਕਰਨ ਉੱਤੇ ਜੋ ਵੀ ਖ਼ਰਚ ਆਵੇਗਾ ਉਹ ਆਪਣੀ ਜੇਬ ਵਿਚੋਂ ਕਰੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੁੱਝ ਮਾਮਲੇ ਸਾਹਮਣੇ ਆਏ ਹਨ ਕਿ ਕੋਰੋਨਾ ਵਾਇਰਸ ਨਾਲ ਹੋਈ ਮੌਤ ਦੇ ਬਾਅਦ ਪਰਵਾਰ ਵਾਲਿਆਂ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਸੀ ।ਅਜਿਹੇ ਲੋਕਾਂ ਨੂੰ ਇੱਕ ਸੰਦੇਸ਼ ਦੇਣ ਦੇ ਲਈ ਹਰਵਿੰਦਰ ਦਾ ਇਹ ਪਹਿਲ ਕਦਮੀ ਹੈ

ਇਸ ਮੌਕੇ ਹਰਵਿੰਦਰ ਨੇ ਸਾਫ਼ ਕਿਹਾ ਕਿ ਜੇਕਰ ਇਹ ਕੰਮ ਕਰਨ ਨਾਲ ਉਹ ਇਸ ਬਿਮਾਰੀ ਦਾ ਸ਼ਿਕਾਰ ਹੁੰਦਾ ਹੈ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ।ਹਰਵਿੰਦਰ ਦੀ ਪਤਨੀ ਵੀ ਸਿਹਤ ਵਿਭਾਗ ਵਿਚ ਕਰਮਚਾਰੀ ਹੈ ਭਾਵ ਦੋਨੋਂ ਹੀ ਸਮਾਜ ਦੀ ਸੇਵਾ ਲਈ ਸਮਰਪਿਤ ਹਨ।ਉਨ੍ਹਾਂ ਨੇ ਕਿਹਾ ਕਿ ਇਨਸਾਨੀਅਤ ਨੂੰ ਜਿਉਂਦਾ ਰੱਖਣਾ ਵੀ ਸਾਡਾ ਫ਼ਰਜ਼ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਇਸ ਬੰਦੇ ਨੇ ਕੋਰੋਨਾ ਨਾਲ ਮਰੇ ਲੋਕਾਂ ਦੇ ਸਸਕਾਰ ਦਾ ਚੁੱਕਿਆ ਬੇੜਾ – ਦੇਖੋ ਤਾਜਾ ਵੱਡੀ ਖਬਰ
ByadminApril 9, 2020Comments Off on ਇਸ ਬੰਦੇ ਨੇ ਕੋਰੋਨਾ ਨਾਲ ਮਰੇ ਲੋਕਾਂ ਦੇ ਸਸਕਾਰ ਦਾ ਚੁੱਕਿਆ ਬੇੜਾ – ਦੇਖੋ ਤਾਜਾ ਵੱਡੀ ਖਬਰ
Previous Postਕਰਫਿਊ ਚ ਘਰਵਾਲੀ ਰਹਿ ਗਈ ਪੇਕੇ ਫਿਰ ਪਤੀ ਨੇ ਜੋ ਕੀਤਾ ਕੋਈ ਸੋਚ ਵੀ ਨਹੀਂ ਸਕਦਾ
Next Postਕੋਰੋਨਾ:ਭਾਰਤੀ ਵਿਗਿਆਨੀਆਂ ਨੇ ਕਰਤੀ ਇਹ ਵੱਡੀ ਖੋਜ ਦੁਨੀਆਂ ਹੋ ਗਈ ਹੈਰਾਨ-ਇਸ ਵੇਲੇ ਦੀ ਵੱਡੀ ਖਬਰ