BREAKING NEWS
Search

ਇਸ ਮਸ਼ਹੂਰ ਅਦਾਕਾਰਾ ਦੀ ਘਰ ਚ ਫਾਹੇ ਨਾਲ ਲਟਕਦੀ ਮਿਲੀ ਲਾਸ਼, ਹਰੇਕ ਨੂੰ ਲਗਿਆ ਭਾਰੀ ਸਦਮਾ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੌਰ ਵਿੱਚ ਕੀਤੀ ਗਈ ਤਾਲਾਬੰਦੀ ਦੌਰਾਨ ਜਿੱਥੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਕਿਉਂਕਿ ਉਸ ਸਮੇਂ ਬਹੁਤ ਸਾਰੇ ਰੁਜ਼ਗਾਰ ਹੀ ਠੱਪ ਹੋ ਚੁੱਕੇ ਸਨ। ਜਿਸ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਸਨ ਅਤੇ ਉਨ੍ਹਾਂ ਦੇ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਕਾਰਨ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਅਜਿਹੀ ਹਾਲਤ ਦੇ ਵਿਚੋਂ ਬਹੁਤ ਸਾਰੀਆਂ ਫ਼ਿਲਮਾਂ ਅਤੇ ਟੀ ਵੀ ਹਸਤੀਆਂ ਵੀ ਗੁਜ਼ਰੀਆ ਜਿਨ੍ਹਾਂ ਦੇ ਕੰਮ ਬੰਦ ਹੋਣ ਕਾਰਨ ਉਹਨਾਂ ਲਈ ਵੀ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ। ਜਿਨ੍ਹਾਂ ਵੱਲੋਂ ਜ਼ਿੰਦਗੀ ਦੇ ਔਖੇ ਦੌਰ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਉੱਥੇ ਹੀ ਟੀ ਵੀ ਜਗਤ ਅਤੇ ਫ਼ਿਲਮੀ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਏ ਦਿਨ ਹੀ ਅਜਿਹੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਨ੍ਹਾਂ ਬਾਰੇ ਸੁਣ ਕੇ ਉਨ੍ਹਾਂ ਦੇ ਪ੍ਰਸੰਸਕ ਹੈਰਾਨ ਰਹਿ ਜਾਂਦੇ ਹਨ। ਹੁਣ ਇਸ ਮਸ਼ਹੂਰ ਅਦਾਕਾਰਾ ਦੀ ਘਰ ਵਿੱਚ ਫਾਹੇ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ 25 ਸਾਲਾਂ ਦੀ ਮਸ਼ਹੂਰ ਬੰਗਾਲੀ ਟੀਵੀ ਅਦਾਕਾਰਾ ਪੱਲਵੀ ਡੇ ਦੀ ਮੌਤ ਹੋਣ ਦੀ ਖ਼ਬਰ ਮਿਲਦੇ ਹੀ ਉਸ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਅਦਾਕਾਰਾ ਜਿੱਥੇ ਆਪਣੇ ਲਿਵ-ਇਨ ਪਾਰਟਨਰ ਦੇ ਨਾਲ ਇਕ ਫਲੈਟ ਵਿਚ ਰਹਿ ਰਹੀ ਸੀ। ਉਥੇ ਹੀ ਐਤਵਾਰ ਦੀ ਸਵੇਰ ਨੂੰ ਕਲਕੱਤਾ ਦੇ ਇਸ ਗਰਫਾ ਇਲਾਕੇ ਦੇ ਘਰ ਵਿੱਚ ਇਸਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਸਵੇਰੇ 9:50 ਤੇ ਵੇਖੀ ਗਈ ਸੀ ਜਿਸ ਵੱਲੋਂ ਚਾਦਰ ਦੇ ਨਾਲ ਹੀ ਫਾਹਾ ਲਿਆ ਗਿਆ ਸੀ।

ਜਿੱਥੇ ਉਸ ਦੇ ਆਪਣੇ ਪਾਰਟਨਰ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਵੀ ਹੋਇਆ ਦੱਸਿਆ ਜਾ ਰਿਹਾ ਹੈ। ਇਹ ਅਦਾਕਾਰਾ ਜਿੱਥੇ ਇਸ ਸਮੇਂ ਮੋਨ ਮੰਨੇ ਨਾ ਸੀਰੀਅਲ ਦੇ ਵਿਚ ਮੁੱਖ ਭੂਮਿਕਾ ਨਿਭਾ ਰਹੀ ਸੀ ਅਤੇ ਸਾਰੇ ਲੋਕਾਂ ਦੇ ਵਿਚ ਹਰਮਨਪਿਆਰੀ ਬਣੀ ਹੋਈ ਸੀ। ਜਿਸ ਵੱਲੋਂ 12 ਮਈ ਨੂੰ ਆਖਰੀ ਵਾਰ ਆਪਣੇ ਇਸ ਸੀਰੀਅਲ ਦੀ ਸ਼ੂਟਿੰਗ ਵੀ ਕੀਤੀ ਗਈ ਸੀ ਅਤੇ ਕਿਸੇ ਨੂੰ ਵੀ ਨਹੀਂ ਲੱਗ ਰਿਹਾ ਸੀ ਕਿ ਉਸ ਵੱਲੋਂ ਅਜਿਹਾ ਕਦਮ ਚੁੱਕ ਲਿਆ ਜਾਵੇਗਾ।error: Content is protected !!