BREAKING NEWS
Search

ਇਸ ਮਸ਼ਹੂਰ ਪੰਜਾਬੀ ਅਦਾਕਾਰਾ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਇਸ ਵੇਲੇ ਦੀ ਦੁਖਦਾਈ ਖਬਰ ਆ ਰਹੀ ਹੈ ਪੰਜਾਬੀ ਦੀ ਮਸ਼ਹੂਰ ਅਦਕਾਰਾ ਦੀ ਅਚਾਨਕ ਮੌਤ ਹੋ ਗਈ ਹੈ। ਜਿਸ ਪੰਜਾਬੀ ਇੰਡਸਟਰੀ ਚ ਸੋਗ ਦੀ ਲਹਿਰ ਦੌੜ ਗਈ ਹੈ।

ਪੰਜਾਬੀ ਰੰਗਮੰਚ ਦੀ ਪਹਿਲੀ ਅਦਾਕਾਰਾ ਹੋਣ ਦਾ ਮਾਣ ਪ੍ਰਾਪਤ ਕਰਨ ਵਾਲੀ ਉਮਾ ਗੁਰਬਖਸ਼ ਸਿੰਘ ਸਪੁੱਤਰੀ ਪ੍ਰਸਿੱਧ ਵਾਰਤਕਕਾਰ ਅਤੇ ਗਲਪਕਾਰ ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਲਗਭਗ 93 ਵਰ੍ਹਿਆਂ ਦੇ ਸਨ ਤੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਪ੍ਰੀਤ ਨਗਰ ਵਿਖੇ ਕੀਤਾ ਗਿਆ, ਜਿਥੇ ਉਨ੍ਹਾ ਨੂੰ ਵੱਖ-ਵੱਖ ਸ਼ਖਸੀਅਤਾ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਉਮਾ ਜੀ ਨੇ 1939 ਵਿਚ ਆਪਣੇ ਪਿਤਾ ਗੁਰਬਖਸ਼ ਸਿੰਘ ਦਾ ਲਿਖਿਆ ਹੋਇਆ ਨਾਟਕ ਰਾਹ ਕੁਮਾਰੀ ਲਤਿਕਾ ਦੀ ਮੁੱਖ ਨਾਇਕਾ ਦਾ ਕਿਰਦਾਰ ਨਿਭਾਇਆ, ਜਿਸ ਨਾਲ ਪੰਜਾਬੀ ਰੰਗਮੰਚ ਨੂੰ ਪਹਿਲੀ ਅਭਿਨੇਤਰੀ ਮਿਲੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!