BREAKING NEWS
Search

ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਇਸ ਕਾਰਨ ਗਿਰਫ਼ਤਾਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਅੱਜ ਦੇ ਸਮੇਂ ਵਿਚ ਗਾਇਕੀ ਦੀ ਗੱਲ ਕੀਤੀ ਜਾਵੇ ਤਾਂ ਬੁਹਤ ਸਾਰੇ ਗਾਇਕ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਗਾਇਕਾ ਤੇ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਸੰਗੀਤ ਜਗਤ ਤੇ ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਇਸ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਭਾਰਤੀ ਬ੍ਰਿਟਿਸ਼ ਗਾਇਕ ਜੱਗੀ ਡੀ ਨੂੰ ਮੰਗਲ ਵਾਰ ਨੂੰ ਲੰਡਨ ਵਿਚ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਲੰਡਨ ਪੁਲਿਸ ਵੱਲੋਂ ਉਨ੍ਹਾਂ ਨੂੰ ਘਰੇਲੂ ਹਿੰ-ਸਾ ਦੇ। ਦੋ-ਸ਼। ਹੇਠ ਗ੍ਰਿਫਤਾਰ ਕੀਤਾ ਗਿਆ ਹੈ।

ਪਿਛਲੇ ਦਿਨੀਂ ਹੀ ਜੱਗੀ ਡੀ ਨਵੀਂ ਦਿੱਲੀ ਦੇ ਕਲੇਰੀਅਸ ਹੋਟਲ ਵਿੱਚ ਸਨ। ਜਿੱਥੋਂ ਉਹ ਲੰਡਨ ਰਵਾਨਾ ਹੋਏ ਸਨ ਕਿਉਂਕਿ ਉਨ੍ਹਾਂ ਦੀ 11 ਵੀਂ ਵਿਆਹ ਦੀ ਵਰੇਗੰਢ ਹੋਣ ਕਾਰਨ ਉਹ ਆਪਣੀ ਪਤਨੀ ਨੂੰ ਸਰਪਰਾਈਜ਼ ਦੇਣ ਵਾਲੇ ਸਨ। ਉਨ੍ਹਾਂ ਦੇ ਲੰਡਨ ਪਹੁੰਚਣ ਤੇ ਉਨ੍ਹਾਂ ਦੀ ਪਤਨੀ ਵੱਲੋਂ ਉਨ੍ਹਾਂ ਦਾ ਫੋਨ ਚੈਕ ਕੀਤਾ ਗਿਆ ਤੇ ਕੁਝ ਮੈਸਜ਼ ਨੂੰ ਪੜ੍ਹ ਤੋਂ ਬਾਅਦ ਦੋਹਾਂ ਪਤੀ ਪਤਨੀ ਵਿਚਕਾਰ ਝ-ਗ-ੜਾ ਹੋ ਗਿਆ। ਇਸ ਦੌਰਾਨ ਹੀ ਵਧਣ ਤੇ ਪਤਨੀ ਕਿਰਨ ਵੱਲੋਂ ਪੁਲਿਸ ਨੂੰ ਫੋਨ ਕਰ ਦਿੱਤਾ ਗਿਆ ਅਤੇ ਪੁਲੀਸ ਵੱਲੋਂ ਘਰੇਲੂ ਹਿੰ-ਸਾ ਹੇਠ ਜੱਗੀ ਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਉਸ ਦੀ ਪਤਨੀ ਨੇ ਤਿੰਨ ਬੱਚਿਆਂ ਨਾਲ ਆਪਣੇ ਗਿਆਰਾਂ ਸਾਲਾਂ ਦੇ ਵਿਆਹ ਨੂੰ ਤੋ-ੜ-ਨ ਦਾ ਫੈਸਲਾ ਲੈਂਦੇ ਹੋਏ ਜੱਗੀ ਦੇ ਵਰਤਾਉ ਅਤੇ ਧੋਖੇ ਦਾ ਇ-ਲ-ਜ਼ਾ-ਮ ਲਗਾਇਆ ਹੈ। ਕਿਰਨ ਪ੍ਰੇ-ਸ਼ਾ-ਨੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਉਸ ਵੱਲੋਂ ਇਸਟਾਗ੍ਰਾਮ ਤੇ ਦੋ ਸਕ੍ਰੀਨਸ਼ੌਟ ਪੋਸਟ ਕੀਤੇ ਗਏ ਸਨ ਜਿਸ ਵਿੱਚ ਇਕ ਗੁਰੂ ਭਾਰਤ ਨਾਮ ਦੇ ਵਿਅਕਤੀ ਨਾਲ ਡ-ਰ-ਗ ਅਤੇ ਕੁੜੀਆਂ ਦੇ ਮਾਮਲੇ ਵਿੱਚ ਗੱਲ ਬਾਤ ਕੀਤੀ ਗਈ। ਬਾਅਦ ਵਿਚ ਇਸ ਪੋਸਟ ਨੂੰ ਹਟਾ ਦਿੱਤਾ ਗਿਆ ਹੈ। ਜੱਗੀ ਡੀ ਵਲੋ ਬਾਅਦ ਵਿੱਚ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਸ ਨੇ ਗਲਤ ਕੰਮਾਂ ਵਿੱਚ ਕਿਸੇ ਦਾ ਹੱਥ ਨਾ ਹੋਣ ਦਾ ਜ਼ਿਕਰ ਕੀਤਾ ਹੈ।



error: Content is protected !!