ਦੇਖੋ ਇਸ ਵੇਲੇ ਦੀ ਵੱਡੀ ਖਬਰ
ਬਾਲੀਵੁੱਡ ਦੇ ਉੱਭਰ ਰਹੇ ਸੁਪਰਸਟਾਰ ਸੁਸ਼ਾਂਤ ਸਿੰਘ ਰਾਜਪੂਤ ਕੇਸ ਮਾਮਲਾ ਹੁਣ ਭੱਖ ਗਿਆ ਹੈ। ਇਸ ਘਟਨਾ ਤੋਂ ਬਾਅਦ ਜਿਥੇ ਕਈ ਬਾਲੀਵੁੱਡ ਸਿਤਾਰਿਆਂ ਖ਼ਿ ਲਾ ਫ਼ ਪਟਨਾ ਵਿੱਚ ਵਿ ਰੋ ਧ ਹੋਏ, ਉਥੇ ਇਸ ਮਾਮਲੇ ਵਿੱਚ ਬਿਹਾਰ ਦੇ ਮੁਜ਼ੱਫਰਪੁਰ ਵਿੱਚ ਸਲਮਾਨ ਖਾਨ ਸਮੇਤ ਅੱਠ ਫਿਲਮੀ ਸ਼ਖਸੀਅਤਾਂ ‘ਤੇ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਲਮਾਨ ਖਾਨ, ਕਰਨ ਜੌਹਰ, ਏਕਤਾ ਕਪੂਰ, ਸੰਜੇ ਲੀਲਾ ਭੰਸਾਲੀ, ਆਦਿੱਤਿਆ ਚੋਪੜਾ, ਸਾਜਿਦ ਨਦੀਆਡਵਾਲਾ ਖ਼ਿ ਲਾ ਫ਼ ਮੁਜ਼ੱਫਰਪੁਰ ਦੀ ਸੀਜੀਐਮ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਉੱਤੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਏਦਾਂ ਕਰਨ ਲਈ ਮਜਬੂਰ ਕਰਨ ਦਾ ਦੋ ਸ਼ ਲਗਾਇਆ ਗਿਆ ਹੈ। ਸੁਧੀਰ ਓਝਾ ਨੇ ਇਹ ਕੇਸ ਬਿਹਾਰ ਦੇ ਮੁਜ਼ੱਫਰਪੁਰ ਵਿੱਚ ਕੀਤਾ ਹੈ।
ਜਿਨ੍ਹਾਂ ਲੋਕਾਂ ਖ਼ਿ ਲਾ ਫ਼ ਕੇਸ ਦਰਜ ਕੀਤਾ ਹੈ, ਉਨ੍ਹਾਂ ਉਤੇ ਆਈਪੀਸੀ ਦੀ ਧਾਰਾ 306, 109, 504 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਇਸ ਕੇਸ ਦੀ ਸੁਣਵਾਈ 3 ਜੁਲਾਈ ਨੂੰ ਕਰੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਸ਼ਾਂਤ ਸਿੰਘ ਦੇ ਪਿਤਾ ਕੇ ਕੇ ਸਿੰਘ ਮੁੰਬਈ ਤੋਂ ਆਪਣੇ ਬੇਟੇ ਦੀਆਂ ਅ ਸ ਥੀ ਆਂ ਲੈ ਕੇ ਪਟਨਾ ਪਹੁੰਚੇ ਸਨ। ਪਰਿਵਾਰ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਸੁਸ਼ਾਂਤ ਦੀਆਂ ਅ ਸ ਥੀ ਆਂ ਨੂੰ ਪਟਨਾ ਦੇ ਗੰਗਾ ਘਾਟ ‘ਤੇ ਰਵਾਨਾ ਕੀਤਾ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ