=== console.log('header!'); // Easy to add and display post grid on your website with or without categoryies filter. Also work with Gutenberg shortcode block.

ਇੰਗਲੈਂਡ ਤੋਂ ਆਈ ਵੱਡੀ ਖਬਰ ਪੰਜਾਬ ਚ ਛਾਈ ਖੁਸ਼ੀ ਦੀ ਲਹਿਰ

ਇਸ ਵੇਲੇ ਦੀ ਵੱਡੀ ਖਬਰ ਇੰਗਲੈਂਡ ਤੋਂ ਆ ਰਹੀ ਹੈ ਜਿਸ ਨਾਲ ਪੰਜਾਬ ਚ ਖੁਸ਼ੀ ਦੀ ਲਹਿਰ ਹੈ।

ਲੰਡਨ: ਬ੍ਰਿਟਿਸ਼ ਫੌਜ ਦੇ ਜਨਰਲ ਦੇ ਨਾਂ ਵਾਲੀ ਪੱਛਮੀ ਲੰਡਨ ਦੀ ਇਕ ਸੜਕ ਦਾ ਨਾਂ ਬਦਲਣ ਦੀ ਤਿਆਰੀ ਹੈ। ਬ੍ਰਿਟੇਨ ਦੀ ਇਸ ਸੜਕ ਦਾ ਨਾਂ ਗੁਰੂ ਨਾਨਕ ਮਾਰਗ ਰੱਖਿਆ ਜਾਵੇਗਾ। ਇੱਥੇ ਸਾਊਥਹਾਲ ‘ਚ ਹੈਵਲੌਕ ਰੋਡ ਬ੍ਰਿਟਿਸ਼ ਫੌਜ ਦੇ ਜਨਰਲ ਸਰ ਹੇਨਰੀ ਹੈਵਲੌਕ ਦੇ ਨਾਂ ‘ਤੇ ਹੈ। ਹੇਨਰੀ ਹੈਵਲੌਕ 1857 ਦੇ ਵਿਦਰੋਹ ‘ਚ ਯੋਜਨਾਬੱਧ ਤਰੀਕੇ ਨਾਲ ਨਜਿੱਠਣ ਲਈ ਆਪਣੀ ਫੌਜੀ ਦੂਰਦਰਸ਼ੀ ਸੋਚ ਲਈ ਜਾਣੇ ਜਾਂਦੇ ਸਨ।

ਦਰਅਸਲ ਸਾਊਥ ਹਾਲ ‘ਚ ਵੱਡੀ ਗਿਣਤੀ ਸਿੱਖ ਰਹਿੰਦੇ ਹਨ। ਇੱਥੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੀ ਸਥਿਤ ਹੈ ਜੋ ਭਾਰਤ ਦੇ ਬਾਹਰ ਦੁਨੀਆਂ ‘ਚ ਸਭ ਤੋਂ ਵੱਡਾ ਗੁਰਦੁਆਰਾ ਮੰਨਿਆ ਜਾਂਦਾ ਹੈ।

ਦੁਨੀਆਂ ਭਰ ‘ਚ ਚੱਲ ਰਹੇ ‘ਬਲੈਕ ਲਾਇਫ ਮੈਟਰਸ’ ਅੰਦੋਲਨ ਤਹਿਤ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਦੇਸ਼ ‘ਚ ਲੱਗੀਆਂ ਮੂਰਤੀਆਂ ਤੇ ਉਨ੍ਹਾਂ ਜਨਤਕ ਸਥਾਨਾਂ ‘ਤੇ ਫਿਰ ਤੋਂ ਮੁਲਾਕਣ ਕਰਨ ਦੀ ਯੋਜਨਾ ਸ਼ੁਰੂ ਕੀਤੀ ਹੈ ਜੋ ਬ੍ਰਿਟਿਸ਼ ਉਪਨਿਸ਼ਵਾਦ ਯਾਦ ਦਿਵਾਉਂਦੇ ਹਨ। ਏਲਿੰਗ ਕੌਂਸਲ ਦੇ ਲੀਡਰ ਜੂਨੀਅਨ ਬੇਲ ਨੇ ਵੀਡੀਓ ਸੰਦੇਸ਼ ‘ਚ ਸਾਦਿਕ ਦੀ ਯੋਜਨਾ ਦਾ ਸੁਆਗਤ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!