=== console.log('header!'); // Easy to add and display post grid on your website with or without categoryies filter. Also work with Gutenberg shortcode block.

ਇੰਡੀਆ ਚ ਇਥੇ ਆਇਆ ਜਬਰਦਸਤ ਭੂਚਾਲ ਕੰਬੀ ਧਰਤੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਦਸਤਕ ਦਿੱਤੀ ਹੈ ਉਥੇ ਹੀ ਉਨ੍ਹਾਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਭਾਰਤ ਵਿੱਚ ਜਾ ਚੁੱਕੀ ਹੈ। ਟੀਕਾ ਕਰਨ ਤੋਂ ਬਾਅਦ ਜਿਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਉਥੇ ਹੀ ਦੁਨੀਆ ਵੱਲੋਂ ਮੁੜ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਇਸ ਤਰ੍ਹਾਂ ਹੀ ਵਾਪਸ ਵਰਗਾ ਹੋਰ ਬਹੁਤ ਸਾਰੀਆਂ ਕੁਦਰਤੀ ਘਟਨਾਵਾਂ ਦੇ ਕਾਰਨ ਲੋਕਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤੇ ਨਾਲ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫਤਾਂ ਦਸਤਕ ਦੇ ਦਿੰਦੀਆਂ ਹਨ ਜਿਨ੍ਹਾਂ ਵਿੱਚ ਹੜ੍ਹ, ਭੁਚਾਲ, ਤੂਫਾਨ, ਬੱਦਲ ਫਟਣਾ ,ਅਸਮਾਨੀ ਬਿਜਲੀ, ਜੰਗਲੀ ਅੱਗ ਅਤੇ ਕੁਦਰਤੀ ਬਿਮਾਰੀਆਂ ਸ਼ਾਮਲ ਹਨ। ਭਾਰਤ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭੂਚਾਲ ਵੀ ਚੁੱਕੇ ਹਨ। ਹੁਣ ਭਾਰਤ ਵਿੱਚ ਇੱਕ ਜ਼ਬਰਦਸਤ ਭੂਚਾਲ ਆਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੰਗਲਵਾਰ ਨੂੰ ਸਾਢੇ ਨੌਂ ਵਜੇ ਦੇ ਕਰੀਬ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 3.4 ਮਾਪੀ ਗਈ ਹੈ। ਉਥੇ ਹੀ ਆਏ ਇਸ ਭੂਚਾਲ ਵਿਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।

ਪਰ ਅੱਜ ਆਏ ਇਸ ਭੂਚਾਲ ਦੇ ਕਾਰਨ ਲੋਕਾਂ ਵਿਚ ਡਰ ਵੀ ਪਾਇਆ ਜਾ ਰਿਹਾ ਹੈ ਜਿੱਥੇ ਬੀਤੇ ਦਿਨੀਂ ਵੀ ਭੂਚਾਲ ਦੇ ਝਟਕਿਆਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਅੱਜ ਆਏ ਭੂਚਾਲ ਦੇ ਝਟਕੇ ਲੱਦਾਖ ਦੇ ਹੇਨਲੇ ਪਿੰਡ ਤੋਂ 513 ਕਿਲੋਮੀਟਰ ਪੂਰਬ ਵਿੱਚ ਮਹਿਸੂਸ ਕੀਤੇ ਗਏ ਹਨ। ਇੰਨਾ ਜਬਰਦਸਤ ਝਟਕਿਆਂ ਦੇ ਕਾਰਨ ਲੋਕਾਂ ਵੱਲੋਂ ਆਪਣੇ ਘਰ ਤੋਂ ਬਾਹਰ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ।

ਕਿਉਂਕਿ ਬਾਰ-ਬਾਰ ਭੁਚਾਲ ਦਾ ਆਉਣਾ ਜਿਥੇ ਚੰਗਾ ਸੰਕੇਤ ਨਹੀਂ ਹੈ ਉਥੇ ਹੀ ਲੋਕਾਂ ਵਿੱਚ ਵੀ ਡਰ ਪੈਦਾ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀ 4.5 ਦੀ ਤੀਬਰਤਾ ਵਾਲਾ ਭੂਚਾਲ , ਅਤੇ 3.9 ਦੀ ਤੀਬਰਤਾ ਵਾਲਾ ਭੂਚਾਲ ਬੀਤੇ ਦਿਨੀਂ 30 ਅਕਤੂਬਰ ਆਇਆ ਸੀ।




error: Content is protected !!