ਆਈ ਤਾਜਾ ਵੱਡੀ ਖਬਰ
ਕਨੇਡਾ ਹਮੇਸ਼ਾਂ ਹੀ ਆਪਣੇ ਲੋਕਾਂ ਦੇ ਬਾਰੇ ਵਿਚ ਸਾਰੀ ਦੁਨੀਆਂ ਤੋਂ ਜਿਆਦਾ ਸੋਚਦਾ ਹੈ ਅਜਿਹੀ ਹੀ ਇਕ ਖਬਰ ਹੁਣ ਫਿਰ ਆ ਰਹੀ ਹੈ ਜਿਥੇ ਕਨੇਡਾ ਸਰਕਾਰ ਨੇ ਪਹਿਲਾਂ ਹੀ ਹਰ ਨਾਗਰਿਕ ਨੂੰ ਹਜਾਰਾਂ ਡਾਲਰਾਂ ਦੀਆਂ ਸਹੂਲਤਾਂ ਦਿਤੀਆਂ ਹਨ ਓਥੇ ਅੱਜ ਇਕ ਹੋਰ ਐਲਾਨ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਕਰੋਨਾਵਾਇਰਸ ਮਹਾਂਮਾਰੀ ਕਾਰਨ ਕੈਨੇਡਾ ਦੀ ਖੇਤੀਬਾੜੀ ਇੰਡਸਟਰੀ ਤੇ ਪੈ ਰਹੇ ਦਬਾਅ ਨੂੰ ਘਟਾਉਣ ਲਈ ਫੈਡਰਲ ਸਰਕਾਰ ਵੱਲੋਂ 252 ਮਿਲੀਅਨ ਡਾਲਰ ਦੇਣ ਦਾ ਵਾਅਦਾ ਕੀਤਾ ਗਿਆ ਹੈ। ਭਾਵੇਂ ਇਹ ਰਕਮ ਕੈਨੇਡੀਅਨ ਫੈਡਰੇਸ਼ਨ ਆਫ ਐਗਰੀਕਲਚਰ ਵੱਲੋਂ ਪਿਛਲੇ ਮਹੀਨੇ 2.6 ਬਿਲੀਅਨ ਡਾਲਰ ਦੀ ਮਦਦ ਲਈ ਕੀਤੀ ਗਈ ਅਪੀਲ ਤੋਂ ਕਿਤੇ ਘੱਟ ਹੈ ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇਹ ਰਕਮ ਤਾਂ ਸ਼ੁਰੂਆਤ ਹੈ। ਟਰੂਡੋ ਨੇ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਕਿਸਾਨਾਂ ਦੇ ਮਨਾਂ ਵਿੱਚ
ਅਜੇ ਵੀ ਕਈ ਕਿਸਮ ਦੇ ਤੌਖਲੇ ਹਨ ਤੇ ਇਸ ਮਹਾਂਮਾਰੀ ਦੇ ਲੰਮੇਂ ਸਮੇਂ ਤੱਕ ਰਹਿਣ ਵਾਲੇ ਅਸਰ ਤੋਂ ਉਹ ਚਿੰਤਤ ਹਨ। ਪਰ ਸਰਕਾਰ ਲੰਮੇਂ ਸਮੇਂ ਤੱਕ ਕੀਤੇ ਜਾ ਸਕਣ ਵਾਲੇ ਹੱਲ ਲਈ ਹਰ ਸਬੰਧਤ ਵਿਅਕਤੀ ਨਾਲ ਸਲਾਹ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਅਜੇ ਇਹ ਸ਼ੁਰੂਆਤੀ ਨਿਵੇਸ਼ ਹੈ ਤੇ ਜੇ ਸਾਨੂੰ ਹੋਰ ਰਕਮ ਦੇਣ ਦੀ ਲੋੜ ਪਈ ਤਾਂ ਅਸੀਂ ਦੇਵਾਂਗੇ। ਜ਼ਿਕਰਯੋਗ ਹੈ ਕਿ ਕਿਸਾਨਾਂ ਤੇ ਸਪਲਾਇਰਜ਼ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ