ਆਈ ਤਾਜਾ ਵੱਡੀ ਖਬਰ

ਭਿੰਡੀ ਸੈਦਾਂ : ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਭਿੰਡੀ ਸੈਦਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟਰਾਂਟੋ ‘ਚ ਟਰੱਕ ਡਰਾਵਿਰੀ ਕਰਦੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਸਬਾ ਭਿੰਡੀ ਸੈਦਾਂ ਦੇ ਰਹਿਣ ਵਾਲਾ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਦੇ ਟਰਾਂਟੋ ਸ਼ਹਿਰ ਵਿਖੇ ਟਰੱਕ ਡਰਾਇਵਰੀ ਦਾ ਕੰਮ ਕਰਦਾ ਸੀ,

ਜਿਸ ਦੌਰਾਨ ਬੁੱਧਵਾਰ ਸਵੇਰੇ ਤੜਕਸਾਰ ਬਰੰਪਟਨ ਨਜ਼ਦੀਕ ਦੋ ਟਰੱਕਾਂ ਦੀ ਆਹਮੋ-ਸਾਹਮਣੀ ਹੋਈ ਜ਼ਬਰਦਸਤ ਟੱ ਕ ਰ ਵੀ ਸੰਗਮਪ੍ਰੀਤ ਸਿੰਘ ਦੀ ਮੌਤ ਹੋ ਗਈ। ਸੰਗਮਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਇਸ ਮੌਤ ਦੇ ਖਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਉਥੇ ਹੀ ਸੰਗਮਪ੍ਰੀਤ ਦੇ ਪਿੰਡ ਵਿਚ ਵੀ ਸੋਗ ਦੀ ਲਹਿਰ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕਨੇਡਾ ਚ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਇਸ ਤਰਾਂ ਮਿਲੀ ਦਰਦਨਾਕ ਮੌਤ
ByadminMay 27, 2020Comments Off on ਕਨੇਡਾ ਚ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਇਸ ਤਰਾਂ ਮਿਲੀ ਦਰਦਨਾਕ ਮੌਤ
Previous Postਜਹਾਜ ਚ ਸਫ਼ਰ ਕਰਨ ਦਾ ਸੋਚਣ ਵਾਲਿਆਂ ਲਈ ਆਈ ਇਹ ਚੰਗੀ ਖਬਰ
Next Postਪੰਜਾਬ ਚ ਕਰੋਨਾ ਨੇ ਮਚਾਇਆ ਹੜਕੰਮਪ ਇਸ ਜਗ੍ਹਾ ਤੋਂ ਇਕੱਠੇ ਮਿਲੇ 17 ਪੌਜੇਟਿਵ