=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਨੇਡਾ ਚ ਲਾਕਡਊਨ ਖੋਲਣ ਨੂੰ ਲੈਕੇ ਆਈ ਇਹ ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਕੈਨੇਡਾ ਸਰਕਾਰ ਲਾਕਡਊਨ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਤਰਾਂ ਦੀਆਂ ਰਣਨੀਤੀਆਂ ਬਣਾ ਰਹੀ ਹੈ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲੇ। ਦੇਸ਼ ਦੀ ਆਰਥਿਕਤਾ ਦਾ ਪਹੀਆ ਮੁੜ ਤੋਂ ਘੁੰਮਣਾ ਸ਼ੁਰੂ ਹੋਵੇ। ਅਜਿਹੇ ਦੇ ਵਿਚ ਓਨਟਾਰੀਓ, ਕਿਊਬਿਕ, ਸਸਕੈਚਵਨ, ਮੈਨੀਟੋਬਾ ਅਤੇ ਅਲਬਰਟਾ ਵਰਗੇ ਪ੍ਰੋਵਿੰਸ ਲੋਕਾਂ ਨੂੰ ਢਿੱਲ ਦੇਣ ਬਾਰੇ ਸੋਚ ਰਹੇ ਹਨ ਅਤੇ ਜਲਦ ਹੀ ਇਸ ਸਬੰਧੀ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਪਹਿਲਾਂ ਉਹਨਾਂ ਕੰਮਾਂ ਨੂੰ ਪਹਿਲ ਦਿਤੀ ਜਾਵੇਗੀ

ਜਿੰਨਾਂ ਬਿਨਾਂ ਆਮ ਲੋਕਾਂ ਦਾ ਬਿਲਕੁਲ ਵੀ ਨਹੀਂ ਸਰਦਾ। ਪਰ ਫਿਰ ਵੀ ਇਹ ਫੈਸਲਾ ਪ੍ਰੋਵਿੰਸਾਂ ਵੱਲੋਂ ਪੂਰਾ ਸੋਚ ਸਮਝ ਕੇ ਲਿਆ ਜਾਵੇਗਾ ਕਿਉਂ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਹਾਲੇ ਖਤਮ ਨਹੀਂ ਹੋਇਆ। ਅਜਿਹੇ ਦੇ ਵਿਚ ਕੋਈ ਵੀ ਫੈਸਲਾ ਲੈਣਾ ਖਤਰੇ ਤੋਂ ਖਾਲੀ ਨਹੀਂ ਹੋਵੇਗਾ ਅਤੇ ਕੈਨੇਡਾ ਸਰਕਾਰ ਲੋਕਾਂ ਦੀ ਜਾਨ ਜ਼ੋਖਿਮ ਵਿਚ ਪਾਉਣ ਦਾ ਰਿਸਕ ਕਦੇ ਵੀ ਨਹੀਂ ਲਵੇਗੀ। ਕਾਬਿਲੇਗੌਰ ਹੈ

ਕਿ ਟਰੂਡੋ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਇਲਾਜ਼ ਕਰਨ ਵਾਲੀ ਦਵਾਈ ਦੀ ਖੋਜ ਕਰਨ ਲਈ ਵੀ ਕਾਫੀ ਜਿਆਦਾ ਮਿਹਨਤ ਕੀਤੀ ਜਾ ਰਹੀ ਹੈ। ਹਾਲ ਹੀ ਵਿਚ ਟਰੂਡੋ ਸਰਕਾਰ ਨੇ 12.5 ਲੱਖ ਡਾਲਰ ਜਾਰੀ ਕੀਤੇ ਹਨ ਤਾਂ ਜੋ ਇਸ ਬਿਮਾਰੀ ਦਾ ਤੋੜ ਲੱਭਿਆ ਜਾ ਸਕੇ।ਇਸਦੇ ਲਈ ਟਰੂਡੋ ਸਰਕਾਰ ਨੇ ਵੈਨਕੁਵਰ ਫਾਰਮਾ ਕੰਪਨੀ ਤੇ ਭਰੋਸਾ ਪ੍ਰਗਟਾਇਆ ਹੈ ਅਤੇ ਉਮੀਦ ਕੀਤੀ ਹੈ ਕਿ ਜਲਦੀ ਹੀ ਇਸ ਦਵਾਈ ਦੀ ਖੋਜ ਕਰ ਲਈ ਜਾਵੇਗੀ ਅਤੇ ਇਸਦੀ ਪੂਰੀ ਮਾਨਵਤਾ ਲਈ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!