BREAKING NEWS
Search

ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਸਟੂਡੈਂਟ ਨੂੰ ਏਦਾਂ ਮਿਲੀ ਦਰਦਨਾਕ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਚੜਦੀ ਜਵਾਨੀ ਵਿਚ ਸੱਧਰਾਂ ਦੇ ਸੁਪਨੇ ਲੈ ਕੇ ਕਨੇਡਾ ਆਏ ਪੰਜਾਬੀ ਨੌਜਵਾਨ ਨੂੰ ਦਰਦਨਾਕ ਮੌਤ ਨੇ ਸਦਾਂ ਦੀ ਨੀਂਦ ਸੁਲਾ ਦਿੱਤਾ। ਇਸ ਖਬਰ ਨਾਲ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮਾਂ-ਬਾਪ ਨੇ ਬੜੇ ਚਾਵਾਂ ਸੱਧਰਾਂ ਨਾਲ ਆਪਣੇ ਲਾਡਲੇ ਪੁੱਤਰ ਨੂੰ ਪੜਨ ਦੇ ਲਈ ਚਾਰ ਮਹੀਨੇ ਪਹਿਲਾਂ ਕੈਨੇਡਾ ਭੇਜਿਆ ਸੀ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਦੇ ਅਰਮਾਨ ਅੱਧ ਵਿਚਕਾਰ ਹੀ ਟੁੱਟ ਜਾਣਗੇ। ਦੱਸ ਦੇਈਏ ਕਿ ਅਜੀਤਵਾਲਾ ਵਾਸੀ ਪਰਮਿੰਦਰ ਸਿੰਘ ਦਾ ਪੁੱਤਰ 15 ਮਾਰਚ 2020 ਨੂੰ ਕੈਨੇਡਾ ਦੇ ਸ਼ਹਿਰ ਮਾਂਟੀਰੀਅਲ ਦੋ ਸਾਲ ਦੇ ਡਿਪਲੋਮਾ ਬਾਬਤ ਗਿਆ ਸੀ।

ਸ਼ਨੀਵਾਰ ਨੂੰ ਉਹ ਆਪਣੀ ਕਲਾਸ ਲਗਾ ਕੇ ਆਪਣੇ ਦੋਸਤਾਂ ਨਾਲ ਪੋਰਟ ਕਿਉਫ ਪਾਰਕ (ਝੀਲ) ‘ਚ ਨਹਾਉਣ ਲਈ ਚਲੇ ਗਏ, ਉਥੇ ਪਾਣੀ ਦੇ ਤੇਜ ਬਹਾਅ ਨਾਲ ਰੁੜ੍ਹ ਗਿਆ। ਉਸ ਦੇ ਦੋ ਜਗਰਾਵਾਂ ਅਤੇ ਕਰਨਾਲ ਦੇ ਦੋ ਸਾਥੀ ਬਚਾਅ ਲਈ ਗਏ। ਮੌਸਮ ਖ਼ਰਾਬ ਹੋਣ ਕਾਰਨ 15 ਘੰਟਿਆਂ ਬਾਅਦ ਲੋਥ ਲੱਭੀ।ਇਸ ਖਬਰ ਨੂੰ ਸੁਣਦਿਆਂ ਹੀ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!