=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਨੇਡਾ ਦੇ ਘਰ ਅੰਦਰ ਹੋਇਆ ਮੌਤ ਦਾ ਤਾਂਡਵ ਪੰਜਾਬ ਚ ਵਿਛੇ ਸਥਿਰ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਕਨੇਡਾ ਤੋਂ ਪੰਜਾਬ ਲੀ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮਾਪੇ ਕਿੰਨੀਆਂ ਰੀਝਾਂ ਮਨ ਵਿਚ ਲੈ ਕੇ ਪ੍ਰਦੇਸਾਂ ਨੂੰ ਬਚੇ ਤੋਰਦੇ ਹਨ ਪਰ ਕਈ ਵੱਲ ਹੋਣੀ ਨੂੰ ਕੁਝ ਹੋਰ ਹੀ ਮੰਜੂਰ ਹੁੰਦਾ ਹੈ।

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਵੱਲੋਂ। ਖ਼ੁ ਦ ਕੁ ਸ਼ੀ। ਦਾ ਮਾਮਲਾ ਸਾਹਮਣੇ ਆਇਆ ਹੈ। ਸਮਰਾਲਾ ਦੇ ਵਿਸ਼ਾਲ ਸਿੰਘ ਨਾਂ ਦੇ ਨੌਜਵਾਨ ਨੇ ਬ੍ਰੈਂਪਟਨ ਵਿਖੇ ਆਪਣੇ ਘਰ ‘ਚ। ਫਾ -ਹਾ। ਲੈ ਕੇ। ਖੁ ਦ ਕੁ ਸ਼ੀ। ਕਰ ਲਈ। ਨੌਜਵਾਨ ਸਮਰਾਲਾ ਨੇੜਲੇ ਪਿੰਡ ਮੰਜਾਲੀ ਖੁਰਦ ਦਾ ਹੈ। ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ। 12 ਅਗਸਤ ਨੂੰ ਉਸ ਵੱਲੋਂ। ਖੁ ਦ ਕੁ ਸ਼ੀ। ਕਰ ਲਈ ਗਈ।

ਵਿਸ਼ਾਲ ਸਿੰਘ ਵੱਲੋਂ ਕਦੇ ਵੀ ਪਰਿਵਾਰ ਨਾਲ ਅਜਿਹੀ ਕੋਈ ਗੱਲ ਸਾਂਝੀ ਨਹੀਂ ਕੀਤੀ, ਜਿਸ ਤੋਂ ਅਜਿਹੇ ਸੰਕੇਤ ਮਿਲਦੇ ਕਿ ਉਹ। ਖੁ ਦ ਕੁ ਸ਼ੀ। ਕਰਨ ਵਾਲਾ ਹੈ। ਪਰਿਵਾਰ ਵੱਲੋਂ ਵਿਸ਼ਾਲ ਸਿੰਘ ਦੀ। ਲਾ -ਸ਼। ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਸੰਭਾਵਨਾ ਹੈ ਕਿ ਸ਼ਨੀਵਾਰ ਤੱਕ ਇੱਥੇ ਪਹੁੰਚ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!