ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਅਚਾਨਕ ਵਾਪਰੇ ਇਸ ਘਟਨਾ ਨਾਲ ਸਾਰੇ ਪਾਸੇ ਚਿੰਤਾ ਪਾਈ ਜਾ ਰਹੀ ਹੈ।
ਪਿੰਡ ਨੈਣੈਵਾਲ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦ ਜਸਪਾਲ ਸਿੰਘ ਜੱਸੂ ਦੀ ਲੜਕੀ ਸਮਨਦੀਪ ਕੌਰ (23) ਦੀ ਕੈਨੇਡਾ ਵਿੱਚ ਭੇਤਭਰੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਉਸ ਦੀ ਧੀ 4 ਸਾਲ ਪਹਿਲਾਂ ਪੜ੍ਹਾਈ ਲਈ ਟੋਰਾਂਟੋ ਗਈ ਸੀ। ਕਰੀਬ ਦੋ ਮਹੀਨੇ ਪਹਿਲਾਂਂ ਆਪਣੇ ਤਾਏ ਦੀ ਲੜਕੀ ਕੋਲ ਸਸਕੈਚੇਵਿਨ ਗਈ। ਬੀਤੀ ਰਾਤ ਸਮਨਦੀਪ ਕੌਰ ਦੀ ਤਾਏ ਦੀ ਲੜਕੀ ਕੰਮ ’ਤੇ ਚਲੀ ਗਈ,
ਜਦ ਘਰ ਆਕੇ ਦੇਖਿਆ ਤਾਂ ਸਮਨਦੀਪ ਕੌਰ ਘਰ ਵਿੱਚ ਦਿਖਾਈ ਨਹੀਂ ਦਿੱਤੀ ਤਾਂ ਉਸ ਨੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸਘਰ ਪਹੁੰਚੀ ਤਾਂ ਸਮਨਦੀਪ ਕੌਰ ਦੀ ਲਾਸ਼ ਘਰ ਦੀ ਬੇਸਮੇਂਟ ਵਿੱਚੋਂ ਬਰਾਮਦ ਹੋਈ। ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ।ਇਸ ਖਬਰ. ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ