BREAKING NEWS
Search

ਕਨੇਡਾ ਵਾਲੀ ਬੇਅੰਤ ਕੌਰ ਕੁੜੀ ਤੇ ਲਵਪ੍ਰੀਤ ਦੇ ਮਾਮਲੇ ਚ ਹੁਣ ਆਈ ਇਹ ਵੱਡੀ ਖਬਰ , ਸਾਰੇ ਹੋ ਰਹੇ ਹੈਰਾਨ

ਆਈ ਤਾਜਾ ਵੱਡੀ ਖਬਰ

ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਸੁਪਨੇ ਦੇਖੇ ਜਾਂਦੇ ਹਨ। ਉਥੇ ਹੀ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ। ਉਥੇ ਹੀ ਅੱਜ ਦੇ ਦੌਰ ਵਿਚ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਪੜ੍ਹਾਈ ਦੇ ਤੌਰ ਤੇ ਇਸ ਕਰਕੇ ਵਿਦੇਸ਼ਾਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਲੜਕੇ ਪਰਿਵਾਰ ਵਲੋ ਆਪਣੇ ਬੇਟੇ ਨੂੰ ਵਿਦੇਸ਼ ਭੇਜਣ ਲਈ ਲੜਕੀ ਨਾਲ ਵਿਆਹ ਕਰਕੇ ਵਿਦੇਸ਼ ਭੇਜਣ ਦਾ ਸਿਲਸਿਲਾ ਜਾਰੀ ਰੱਖ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਕੁੜੀਆਂ ਵੱਲੋਂ ਵਿਆਹ ਤੋਂ ਬਾਅਦ ਕੈਨੇਡਾ ਪਹੁੰਚ ਕੇ ਲੜਕੇ ਨੂੰ ਬਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ।

ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਲੜਕੀਆਂ ਵੱਲੋਂ ਗਲਤ ਕਦਮ ਚੁੱਕੇ ਜਾ ਰਹੇ ਹਨ। ਹੁਣ ਕੈਨੇਡਾ ਵਾਲੀ ਬੇਅੰਤ ਕੌਰ ਕੁੜੀ ਤੇ ਲਵਪ੍ਰੀਤ ਦੇ ਮਾਮਲੇ ਵਿਚ ਇਕ ਨਵਾਂ ਮੋੜ ਆ ਗਿਆ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਕੈਨੇਡਾ ਵਸਦੀ ਪਤਨੀ ਬੇਅੰਤ ਕੌਰ ਵਲੋ ਲਵਪ੍ਰੀਤ ਨੂੰ ਕੈਨੇਡਾ ਨਾ ਬੁਲਾਏ ਜਾਣ ਕਾਰਨ ਦੁਖੀ ਹੋ ਕੇ ਲੜਕੇ ਲਵਪ੍ਰੀਤ ਵੱਲੋਂ ਖੁ-ਦ-ਕੁ-ਸ਼ੀ ਕਰ ਲਈ ਗਈ ਸੀ। ਜਿੱਥੇ ਇਸ ਦੀ ਦੋਸ਼ੀ ਲੜਕੀ ਨੂੰ ਠਹਿਰਾਇਆ ਜਾ ਰਿਹਾ ਹੈ ਅਤੇ ਕੈਨੇਡਾ ਸਰਕਾਰ ਵੱਲੋਂ ਉਸ ਨੂੰ ਡਿਪੋਰਟ ਕੀਤੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਜਿੱਥੇ ਲੜਕੀ ਦੇ ਪਰਿਵਾਰ ਵੱਲੋਂ ਵੀ ਆਪਣਾ ਪੱਖ ਰੱਖਿਆ ਗਿਆ ਹੈ ਉਥੇ ਹੀ ਲੜਕੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਸਾਹਮਣੇ ਜਾਣਕਾਰੀ ਆਈ ਹੈ ਇਸ ਪੀੜਤ ਪਰਿਵਾਰ ਨੂੰ ਮਿਲਣ ਲਈ ਅੱਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਪਹੁੰਚੇ ਹਨ। ਜਿਨ੍ਹਾਂ ਵੱਲੋਂ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਜਾਵੇਗੀ। ਉੱਥੇ ਹੀ ਇਸ ਖਬਰ ਦੀ ਭਿਣਕ ਪੈਂਦੇ ਹੀ ਬਹੁਤ ਸਾਰੇ ਅਜਿਹੇ ਪਰਿਵਾਰਾਂ ਵੱਲੋਂ ਆਪਣੀਆਂ ਮੁਸ਼ਕਲਾਂ ਨੂੰ ਲੈ ਕੇ ਉਥੇ ਪੁੱਜਣ ਦਾ ਸਿਲਸਿਲਾ ਜਾਰੀ ਹੋ ਚੁੱਕਾ ਹੈ ਜਿਨ੍ਹਾਂ ਦੇ ਪੁਤਰ ਵੀ ਅਜਿਹੀਆਂ ਕੁੜੀਆਂ ਦੇ ਸ਼ਿਕਾਰ ਹੋ ਚੁੱਕੇ ਹਨ।

ਮ੍ਰਿਤਕ ਲਵਪ੍ਰੀਤ ਦੇ ਪਰਵਾਰ ਵੱਲੋਂ ਲੜਕੀ ਪੱਖ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਲੜਕੀ ਨੂੰ ਡਿਪੋਰਟ ਕੀਤੇ ਜਾਣ ਦਾ ਵੀ ਆਖਿਆ ਗਿਆ ਹੈ। ਪੀੜਤ ਪਰਿਵਾਰ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਲੜਕੀ ਪਿਛਲੇ ਕਾਫੀ ਸਮੇਂ ਤੋਂ ਕਿਸੇ ਹੋਰ ਲੜਕੇ ਦੇ ਸੰਪਰਕ ਵਿੱਚ ਉਸ ਨਾਲ ਲਿਵਿੰਗ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਹੈ। ਜਿਥੇ ਅੱਜ ਉਸਦੇ ਟਿਕਾਣੇ ਬਾਰੇ ਕਿਸੇ ਨੂੰ ਕੁਝ ਵੀ ਪਤਾ ਨਹੀਂ ਹੈ, ਕੀ ਉਹ ਇਸ ਸਮੇਂ ਕਿੱਥੇ ਰਹਿ ਰਹੀ ਹੈ।



error: Content is protected !!