ਆਈ ਤਾਜਾ ਵੱਡੀ ਖਬਰ
ਜਲੰਧਰ (ਕਮਲੇਸ਼)— ਸ਼ਨੀਵਾਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਏ ਕਰੋੜਾਂ ਦੀ ਠੱ ਗੀ ਦੇ ਦੋਸ਼ੀ ਟਰੈਵਲ ਏਜੰਟ ਕਪਿਲ ਸ਼ਰਮਾ ਨੂੰ ਲੈ ਕੇ ਪੀੜਤ ਮਹਿਲਾ ਨੇ ਇਕ ਹੋਰ ਬਿਆਨ ਜਾਰੀ ਕਰ ਦਿੱਤਾ ਹੈ। ਸਾਬਕਾ ਫੌਜੀ ਅਜੇ ਕੁਮਾਰ ਨੇ ਦੱਸਿਆ ਕਿ ਕਪਿਲ ਸ਼ਰਮਾ ਨੇ ਉਨ੍ਹਾਂ ਦੇ ਪੁੱਤਰ ਅਤੇ ਧੀ ਨੂੰ ਕੈਨੇਡਾ ਭੇਜਣ ਦੇ ਨਾਮ ‘ਤੇ 23 ਲੱਖ ਰੁਪਏ ਲਏ ਸਨ। ਦੋਸ਼ੀ ਨੇ ਦਾਅਵਾ ਕੀਤਾ ਸੀ ਕਿ ਪੁੱਤਰ ਅਤੇ ਧੀ ਨੂੰ ਸਿੰਗਾਪੁਰ ‘ਚ ਕੁਝ ਸਮਾਂ ਕੋਰਸ ਕਰਾ ਕੇ ਕੈਨੇਡਾ ਦੇ ਕਾਲਜ ‘ਚ ਦਾਖਲਾ ਦਿਵਾਇਆ ਜਾਵੇਗਾ। ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਦੀ ਕਮਾਈ ਉਸ ਨੂੰ ਸੌਂਪ ਦਿੱਤੀ ਸੀ, ਇਸ ਤੋਂ ਬਾਅਦ ਪੁੱਤਰ ਅਤੇ ਧੀ ਨੂੰ ਸਿੰਗਾਪੁਰ ਵੀ ਭੇਜ ਦਿੱਤਾ ਸੀ ਪਰ ਅੱਗੇ ਕੋਈ ਕੰਮ ਨਹੀਂ ਬਣਿਆ ਤਾਂ ਉਨ੍ਹਾਂ ਨੂੰ ਭਾਰਤ ਵਾਪਸ ਭੇਜ ਦਿੱਤਾ।
ਫਰਾਰ ਹੋਣ ਤੋਂ ਪਹਿਲਾਂ ਵੀ ਮੁਲਜ਼ਮ ਨੇ ਉਨ੍ਹਾਂ ਵੱਲੋਂ 2 ਲੱਖ ਰੁਪਏ ਲਏ ਸਨ। ਮੁਲਜ਼ਮ ਦੇ ਫਰਾਰ ਹੋਣ ਦੀ ਜਾਣਕਾਰੀ ‘ਤੇ ਪੁਲਸ ਨੂੰ ਸ਼ਿ ਕਾ ਇ ਤ ਦਿੱਤੀ ਗਈ ਸੀ। ਜਾਣਕਾਰੀ ਤੋਂ ਬਾਅਦ ਪੁਲਸ ਨੇ ਥਾਣਾ ਬਾਰਾਂਦਰੀ ਕੇਸ ਦਰਜ ਕੀਤੀ ਸੀ। ਅਜੇ ਕੁਮਾਰ ਨੇ ਦੋਸ਼ ਲਾਇਆ ਕਿ ਅਦਾਲਤ ਵਿਚ ਸਰੰਡਰ ਕਰਨ ਤੋਂ ਬਾਅਦ ਕਪਿਲ ਸ਼ਰਮਾ ਆਪਣੇ ਬਿਜ਼ਨੈੱਸ ਲਾਸ ਦਾ ਢੋਂਗ ਕਰ ਰਿਹਾ ਹੈ ਜਦਕਿ ਉਹ ਸਿੰਗਾਪੁਰ ‘ਚ ਕੈਸੀਨੋ ‘ਚ ਜੂ ਆ ਖੇਡਦਾ ਹੋਇਆ ਜ਼ਿਆਦਾਤਰ ਪੈਸੇ ਹਾਰਿਆ ਹੈ।
ਇਸ ਮਾਮਲੇ ਨੂੰ ਲੈ ਕੇ ਅਜੇ ਕੁਮਾਰ ਨੇ ਇਕ ਫੋਟੋ ਵੀ ਜਾਰੀ ਕੀਤੀ ਹੈ, ਜਿਸ ਵਿਚ ਮੁਲਜ਼ਮ ਕਪਿਲ ਸ਼ਰਮਾ ਨੂੰ ਕੈਸੀਨੋ ਵਿਚ ਜੂ ਆ ਖੇਡਦੇ ਹੋਏ ਦਿਖਾਇਆ ਜਾ ਰਿਹਾ ਹੈ। ਅਜੇ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਨਿਆਂ ਮਿਲੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ