=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਪੜਾ ਵਪਾਰੀ ਦੇ ਕਤਲ ਤੋਂ ਬਾਅਦ ਹੁਣ ਫਗਵਾੜਾ ਚ ਦੁਕਾਨਦਾਰ ਤੇ ਚਲੀ ਗੋਲੀ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਗੰਨ ਕਲਚਰ ਨੂੰ ਠੱਲ੍ਹ ਪਾਈ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਬਹੁਤ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਜਿਥੇ ਪੁਲਿਸ ਪ੍ਰਸ਼ਾਸਨ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਨਾਲ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਪਰ ਇਸ ਸਭ ਦੇ ਬਾਵਜੂਦ ਵੀ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿੱਚ ਕੋਈ ਵੀ ਕਮੀਂ ਨਜ਼ਰ ਨਹੀਂ ਆ ਰਹੀ ਹੈ। ਜਿੱਥੇ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੇ ਚਲਦਿਆਂ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਹੁਣ ਪੰਜਾਬ ਵਿਚ ਏਥੇ ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਹੁਣ ਫਗਵਾੜਾ ਵਿੱਚ ਦੁਕਾਨਦਾਰ ਤੇ ਗੋਲੀ ਚੱਲੀ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਜਿੱਥੇ ਨਕੋਦਰ ਦੇ ਵਿੱਚ 30 ਲੱਖ ਦੀ ਫਿਰੌਤੀ ਮੰਗੀ ਜਾਣ ਦੇ ਚਲਦਿਆਂ ਹੋਇਆਂ ਇੱਕ ਕੱਪੜੇ ਦੇ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਇਸ ਘਟਨਾ ਤੋਂ ਬਾਅਦ ਅੱਜ ਫਗਵਾੜੇ ਵਿੱਚ ਵੀ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਦਿਨ-ਦਿਹਾੜੇ ਹੀ ਬਦਮਾਸ਼ਾਂ ਵੱਲੋਂ ਇੱਕ ਦੁਕਾਨਦਾਰ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ।

ਦੱਸ ਦਈਏ ਕਿ ਇਹ ਘਟਨਾ ਫਗਵਾੜਾ ਵਿੱਚ ਉਸ ਸਮੇਂ ਵਾਪਰੀ ਜਦੋਂ ਇੱਕ ਦੁਕਾਨਦਾਰ ਨੂੰ ਉਸ ਦੀ ਦੁਕਾਨ ਤੇ ਬੁਲਾ ਕੇ ਕੁੱਝ ਬਦਮਾਸ਼ਾਂ ਵੱਲੋਂ ਉਸ ਉੱਪਰ ਗੋਲੀ ਚਲਾ ਦਿੱਤੀ ਗਈ। ਹਾਦਸੇ ਦੇ ਵਿਚ ਜਿੱਥੇ ਦੁਕਾਨਦਾਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਉੱਥੇ ਹੀ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਿਸਨੂੰ ਨਜ਼ਦੀਕ ਦੇ ਦੁਕਾਨਦਾਰਾਂ ਵੱਲੋਂ ਹਸਪਤਾਲ ਲਿਜਾਇਆ ਗਿਆ। ਜਿਨ੍ਹਾਂ ਦੱਸਿਆ ਹੈ ਕਿ ਜਿਥੇ ਉਹ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਉਥੇ ਉਸ ਦੇ ਹੱਥ ਤੇ ਗੋਲੀ ਲੱਗੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸ਼ਰੇਆਮ ਗੋਲੀਬਾਰੀ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਹੋਇਆ ਹੈ। ਉੱਥੇ ਹੀ ਫਗਵਾੜਾ ਵਿੱਚ ਵੀ ਹੁਣ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ।




error: Content is protected !!