=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਰੋਨਾ ਦੀ ਪੰਜਾਬ ਚ ਹਾਹਾਕਾਰ ਹੁਣ ਇਥੋਂ ਇਥੋਂ ਮਿਲੇ 36 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਇੱਕ ਵਾਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 36 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2233 ਹੋ ਗਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 44 ਹੈ।

ਸ਼ਨੀਵਾਰ ਨੂੰ ਮੁਹਾਲੀ ‘ਚ ਚਾਰ, ਪਟਿਆਲਾ ‘ਚ ਦੋ, ਸੰਗਰੂਰ ‘ਚ ਦੋ, ਬਠਿੰਡਾ ‘ਚ ਪੰਜ, ਅੰਮ੍ਰਿਤਸਰ ‘ਚ ਅੱਠ, ਫਾਜ਼ਿਲਕਾ ‘ਚ ਦੋ, ਫਤਿਹਗੜ੍ਹ, ਤਰਨਤਾਰਨ ‘ਤੇ ਗੁਰਦਾਸਪੁਰ ‘ਚ ਇੱਕ-ਇੱਕ, ਪਠਾਨਕੋਟ ਅੱਠ ਅਤੇ ਹੁਸ਼ਿਆਰਪੁਰ ਦੋ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ।

ਅੱਜ 18 ਮਰੀਜ਼ ਕੋਰੋਨਾਵਾਇਰਸ ਨਾਲ ਲੜ੍ਹ ਸਿਹਤਯਾਬ ਹੋਏ ਹਨ। ਇਨ੍ਹਾਂ ਵਿੱਚੋਂ ਲੁਧਿਆਣਾ ‘ਚ 12, ਪਟਿਆਲਾ ‘ਚ ਤਿੰਨ, ਮੁਕਤਸਰ 1 ਅਤੇ ਬਠਿੰਡਾ ‘ਚ ਦੋ ਮਰੀਜ਼ ਸਹਿਤਮੰਦ ਹੋਏ ਹਨ।

ਸੂਬੇ ‘ਚ ਕੁੱਲ 84497 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2233 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 1967 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 222 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!