ਇੰਗਲੈਂਡ ਦੇ ਪ੍ਰਧਾਨ ਮੰਤਰੀ ਬਾਰੇ ਆਈ ਮਾੜੀ ਖਬਰ
ਲੰਡਨ – ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ 10 ਦਿਨ ਬਾਅਦ ਦੁਬਾਰਾ ਕੋਰੋਨਾਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਅੱਜ ਰਾਤ (ਸਥਾਨਕ ਸਮੇਂ ਮੁਤਾਬਕ) ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਡਾਊਨਿੰਗ ਸਟ੍ਰੀਟ ਵੱਲੋਂ ਸਾਂਝੀ ਕੀਤੀ ਗਈ। ਬੀ. ਬੀ. ਸੀ. ਦੀ ਖਬਰ ਮੁਤਾਬਕ ਉਨ੍ਹਾਂ ਵਿਚ ਤੇਜ਼ ਬੁਖਾਰ ਅਤੇ ਕੋਰੋਨਾਵਾਇਸ ਦਾ ਹੋਰ ਲੱਛਣ ਪਾਏ ਗਏ ਹਨ। ਉਨ੍ਹਾਂ ਦੇ ਡਾਕਟਰ ਨੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਹੋਣ ਦੀ ਸਲਾਹ ਦੇਣ ਤੋਂ ਬਾਅਦ ਉਨ੍ਹਾਂ ਨੂੰ
ਦਾਖਲ ਕਰਾਇਆ ਗਿਆ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ