ਅਮਰੀਕੀ ਲੋਕਾਂ ਨੇ ਕਿਉਂ ਖਰੀਦੇ 20 ਲੱਖ ਹਥਿਆਰ
ਸਿਰਫ਼ ਤਿੰਨ ਹਫ਼ਤਿਆਂ ਵਿੱਚ ਅਮਰੀਕੀ ਲੋਕਾਂ ਨੇ ਖਰੀਦੇ ਨੇ ਦੋ ਮਿਲੀਅਨ ਦੇ ਕਰੀਬ ਹਥਿਆਰ ਦੇ ਅੰਕੜੇ ਦੇ ਕੀਤੇ ਅਮਰੀਕਾ ਵਿੱਚ ਪਿਛਲੇ ਵੀਹ ਸਾਲਾਂ ਵਿੱਚ ਖਰੀਦੇ ਹਥਿਆਰ ਦੀ ਗਿਣਤੀ ਤੋਂ ਵੀ ਜ਼ਿਆਦਾ ਗਿਣਤੀ ਚ ਖ਼ਰੀਦੇ ਨੇ ਇਹਨਾਂ ਤੀਹ ਹਫ਼ਤਿਆਂ ਵਿੱਚ ਹਥਿਆਰ ਅਮਰੀਕੀ ਏਜੰਸੀ ਐੱਫਬੀਆਈ ਨੇ ਇਹ ਅੰਕੜੇ ਜਾਰੀ ਕੀਤੇ ਨੇ ਅਸਵਾਲ ਕੇ ਅਮਰੀਕਨ ਲੋਕਾਂ ਨੇ
ਇਹ ਹਥਿਆਰ ਕਿਉਂ ਖਰੀਦਦੇ ਕਿ ਕੁਝ ਜੰਗ ਲੱਗਣ ਵਾਲੀ ਅਸਲ ਵਿੱਚ ਗੱਲ ਵਿੱਚ ਹਥਿਆਰਾਂ ਦੀ ਇਸ ਵੱਡੀ ਖਰੀਦ ਨੂੰ ਕਰੋਨਾ ਵਾਇਰਸ ਫੈਲਣ ਨਾਲ ਬਣੇ ਹਾਲਾਤਾਂ ਨਾਲ ਜੋੜ ਕੇ ਵੇਖਿਆ ਜਾਵੇ ਅਮਰੀਕਾ ਵਿੱਚ ਕਰੋਨਾ ਕਰਕੇ ਮੌਤਾਂ ਦੀ ਗਿਣਤੀ ਪੂਰੀ ਦੁਨੀਆਂ ਵਿੱਚ ਸਭ ਤੋਂ ਵੱਧ ਲਾਕਡਾਊਨ ਕਰਕੇ
ਤੇ ਅਮਰੀਕਾ ਵਿੱਚ ਬੇਰੁਜ਼ਗਾਰੀ ਵਧਣ ਦੇ ਵੀ ਆਸਾਰ ਨੇ ਇਸ ਕਰਕੇ ਲੋਕ ਇਹ ਹਥਿਆਰ ਖਰੀਦ ਰਹੇ ਨੇ ਅੰਕੜੇ ਦੇਖੀਏ ਤਾਂ ਸਭ ਤੋਂ ਵੱਧ ਹਥਿਆਰ illinois ਸੂਬੇ ਵਿੱਚ ਵਿਕੇ । ਪੂਰੀ ਜਾਣਕਾਰੀ ਦੇਖਣ ਦੇ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ