ਕੈਨੇਡਾ ਚੋਣਾਂ 2019 : ਜਗਮੀਤ ਸਿੰਘ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਜਿੱਤੇ
ਟੋਰਾਂਟੋ — ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਆਪਣੀ ਸੀਟ ‘ਤੇ ਜਿੱਤ ਗਏ ਹਨ। ਕੈਨੇਡੀਅਨ ਫੈਡਰਲ ਚੋਣਾਂ ਦੇ ਤਾਜ਼ਾ ਨਤੀਜਿਆਂ ਮੁਤਾਬਕ ਜਗਮੀਤ ਨੂੰ 15,532 ਵੋਟਾਂ ਮਿਲੀਆਂ ਹਨ। ਕੰਜ਼ਰਵੇਟਿਵ ਦੇ ਜੇਅ ਸ਼ਿਨ 12,929 ਵੋਟਾਂ ਦੇ ਨਾਲ ਅਤੇ ਲਿਬਰਲ ਉਮੀਦਵਾਰ ਨੀਲਮ ਬਰਾੜ 9,898 ਵੋਟਾਂ ਨਾਲ ਪਿੱਛੇ ਹਨ।
ਫਿਲਹਾਲ ਆਖਰੀ ਵੋਟ ਗਿਣਤੀ ਨਿਰਧਾਰਤ ਨਹੀਂ ਕੀਤੀ ਗਈ ਹੈ। ਜਿੱਤ ਮਗਰੋਂ ਜਗਮੀਤ ਨੇ ਟਵੀਟ ਕਰ ਕੇ ਲੋਕਾਂ ਦਾ ਸ਼ੁਕਰੀਆ ਅਦਾ ਕੀਤਾ ਹੈ। ਆਪਣੇ ਭਾਸ਼ਣ ਵਿਚ ਜਗਮੀਤ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਲਿਬਰਲ ਪਾਰਟੀ ਨੂੰ ਉਨ੍ਹਾਂ ਦੀ ਘੱਟ ਗਿਣਤੀ ਸਰਕਾਰ ਦੀ ਜਿੱਤ ‘ਤੇ ਵਧਾਈ ਦਿੱਤੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ