ਕੈਪਟਨ ਅਮਰਿੰਦਰ ਸਿੰਘ ਨੇ ਇਕ ਵਡਾ ਐਲਾਨ ਕੀਤਾ ਹੈ ਜਿਸ ਨਾਲ ਆਮ ਲੋਕ ਵੀ ਕੈਪਟਨ ਦੀ ਤਰੀਫ ਕਰ ਰਹੇ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕੋਰੋਨਾ ਖ਼ਿਲਾਫ਼ ਚੱਲ ਰਹੀ ਜੰ ਗ ਵਿਚ ਮ ਰ ਨ ਵਾਲੇ ਪੰਜਾਬ ਦੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਐਕਸਗ੍ਰੇਸ਼ੀਆ ਗਰਾਂਟ ਮਿਲੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਗਈ ਹੈ।ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਹਰ ਤਰ੍ਹਾਂ ਦੇ ਮੁਲਾਜ਼ਮ ,ਜੋ ਕਿ ਰੈਗੂਲਰ ਠੇਕਾ ਜਾਂ ਆਊਟਸੋਰਸ ‘ਤੇ ਕੰਮ ਕਰ ਰਹੇ ਹਨ। ਜੇਕਰ ਕੋਰੋਨਾ ਖਿਲਾਫ ਜੰ ਗ ਵਿਚ ਕਿਸੇ ਕਰਮਚਾਰੀ ਦੀ ਮੌ ਤ ਹੋ ਜਾਂਦੀ ਹੈ ਤਾਂ ਪੰਜਾਬ ਸਰਕਾਰ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦੇਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਕੋਰੋਨਾ ਯੋਧਾਵਾਂ ਦੇ ਨਾਲ ਹਰ ਫ਼ਰੰਟ ‘ਤੇ ਖੜ੍ਹੀ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਟਵਿੱਟਰ ‘ਤੇ ਟਵੀਟ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੋਰੋਨਾ ਖਿਲਾਫ ਜੰਗ ਵਿਚ ਸੂਬੇ ਦੇ ਕਿਸੇ ਵੀ ਕਰਮਚਾਰੀ ਦੀ ਮੌਤ ‘ਤੇ ਉਸ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦਿੱਤੇ ਜਾਣਗੇ ਫਿਰ ਭਾਵੇਂ ਉਹ ਕਰਮਚਾਰੀ ਰੈਗੂਲਰ ਕਰਮਚਾਰੀ ਤੋਂ ਇਲਾਵਾ ਠੇਕੇ ‘ਤੇ ਜਾਂ ਆਊਟ ਸੋਰਸ ‘ਤੇ ਕੰਮ ਕਿਉਂ ਨਾ ਕਰਦਾ ਹੋਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਕੈਪਟਨ ਨੇ ਦਿੱਲ ਖੋਲ ਕੇ ਕਰਤਾ ਇਹ ਵੱਡਾ ਐਲਾਨ ਲੋਕਾਂ ਨੇ ਕਿਹਾ ਬਹੁਤ ਖੂਬ
ByadminMay 10, 2020Comments Off on ਕੈਪਟਨ ਨੇ ਦਿੱਲ ਖੋਲ ਕੇ ਕਰਤਾ ਇਹ ਵੱਡਾ ਐਲਾਨ ਲੋਕਾਂ ਨੇ ਕਿਹਾ ਬਹੁਤ ਖੂਬ
Previous Postਹਸਪਤਾਲ ਦੇ ਅੰਦਰੋਂ ਆਈ ਡਾਕਟਰ ਮਨਮੋਹਨ ਸਿੰਘ ਬਾਰੇ ਇਹ ਵੱਡੀ ਖਬਰ
Next Postਇਸ ਕਾਰੋਬਾਰ ਲਈ ਲੌਕਡਾਊਨ ਦੇ ਦੌਰਾਨ ਵੀ ਸਰਕਾਰ ਦੇ ਰਹੀ ਹੈ ਲੱਖਾਂ ਰੁਪਏ,ਜਲਦ ਉਠਾਓ ਫਾਇਦਾ