BREAKING NEWS
Search

ਕੋਰੋਨਾ ਕਹਿਰ ਦੇ ਕਾਰਨ ਆ ਰਹੀ ਮਾੜੀ ਖਬਰ ਇਥੇ 3 ਹਫਤਿਆਂ ਦੇ ਸੰਪੂਰਨ ਲਾਕ ਡਾਊਨ ਲਗਣ ਦੇ ਬਾਰੇ ਚ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਦੇਸ਼ ਦੇ ਕੁਝ ਸੂਬੇ ਕਰੋਨਾ ਕਾਰਨ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਜਿਸ ਕਾਰਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਇਥੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਸਭ ਸੂਬਿਆਂ ਨੂੰ ਟੈਸਟ ਕਰਨ , ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੀ ਵੀ ਹਦਾਇਤ ਕੀਤੀ ਹੈ।

ਜਿਸ ਨਾਲ ਸਭ ਲੋਕਾਂ ਨੂੰ ਵੈਕਸੀਨੇਟ ਕਰਕੇ ਇਸ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਦੇਸ਼ ਵਿਚ ਦੁਬਾਰਾ ਫਿਰ ਤੋਂ ਕਰੋਨਾ ਦੇ ਵਾਧੇ ਕਾਰਨ ਲਾਕਡਾਊਨ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਮਹਾਰਾਸ਼ਟਰ ਪਰ ਉਨ੍ਹਾਂ ਦੀ ਚ-ਪੇ-ਟ ਵਿੱਚ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਲਾਕਡਾਊਨ ਲਗਾਇਆ ਜਾ ਰਿਹਾ ਹੈ। ਕਰੋਨਾ ਕਹਿਰ ਦੇ ਕਾਰਨ ਆ ਰਹੀ ਹੈ ਮਾੜੀ ਖਬਰ, ਇਥੇ ਤਿੰਨ ਹਫ਼ਤਿਆਂ ਦੇ ਸੰਪੂਰਨ ਲਾਕਡਾਊਨ ਲੱਗਣ ਦੇ ਬਾਰੇ ਵਿੱਚ।

ਮਹਾਰਾਸ਼ਟਰ ਸੂਬੇ ਵਿੱਚ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕੁਝ ਦਿਨਾਂ ਲਈ ਤਾਲਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਵੀ ਸ-ਖ਼-ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਕਿਉਂ ਕਿ ਮੁੰਬਈ ਦੇ ਵਿੱਚ ਵੀ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੇ ਘਰ ਵੱਧ ਰਹੇ ਕੇਸਾਂ ਨੂੰ ਲੈ ਕੇ ਸਨੀਵਾਰ ਨੂੰ ਬੈਠਕ ਹੋਣ ਜਾ ਰਹੀ ਹੈ। ਸੁਣਨ ਵਿਚ ਆਇਆ ਹੈ ਕਿ ਪਿਛਲੇ ਸਾਲ ਵਾਂਗ ਹੀ ਤਾਲਾਬੰਦੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ।

ਪਹਿਲਾਂ ਸੱਤ ਦਿਨਾਂ ਲਈ ਤਾਲਾਬੰਦੀ ਕੀਤੀ ਜਾ ਰਹੀ ਹੈ। ਸੂਬੇ ਅੰਦਰ ਮੈਡੀਕਲ, ਕਰਿਆਨਾ ,ਦੁੱਧ ਅਤੇ ਫ਼ਲਾਂ ਦੀਆਂ ਦੁਕਾਨਾਂ ਨੂੰ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ। ਤਾਂ ਜੋ ਲੋਕ ਆਪਣੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ। ਉਥੇ ਹੀ ਰੇਲਵੇ ਸਟੇਸ਼ਨ ਉਪਰ ਵੀ ਭੀੜ ਨੂੰ ਕਾਬੂ ਕਰਨ ਲਈ ਸ-ਖ-ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿੱਥੇ ਕੁਝ ਪਲੇਟਫਾਰਮ ਉਪਰ ਟਿਕਟ ਦੀ ਵਿਕਰੀ ਤੇ ਰੋਕ ਲਗਾਈ ਜਾ ਰਹੀ ਹੈ।error: Content is protected !!