BREAKING NEWS
Search

ਕੋਰੋਨਾ ਕਹਿਰ : ਸੋਮਵਾਰ ਤੋਂ ਇਥੇ ਲਗ ਗਈ ਇਹ ਪਾਬੰਦੀ – ਹੋ ਗਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਸ਼ੁਰੂ ਹੋਈ ਕਰੋਨਾ ਦੀ ਬੀਮਾਰੀ ਨੇ ਸਭ ਪਾਸੇ ਆਪਣਾ ਕ-ਹਿ-ਰ ਜਾਰੀ ਰੱਖਿਆ ਹੋਇਆ ਹੈ। ਜਿਸ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਮੁੜ ਤੋਂ ਕਈ ਦੇਸ਼ਾਂ ਵਿੱਚ ਤਾਲਾਬੰਦੀ ਕਰਨ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਸ਼-ਖ਼-ਤੀ ਨੂੰ ਵਧਾ ਦਿੱਤਾ ਗਿਆ ਹੈ। ਦੁਨੀਆਂ ਵਿੱਚ ਸਭ ਤੋਂ ਵੱਧ ਕਰੋਨਾ ਕਾਰਨ ਪ੍ਰਭਾਵਤ ਹੋਣ ਵਾਲਾ ਦੇਸ਼ ਸ਼ਕਤੀਸ਼ਾਲੀ ਅਮਰੀਕਾ ਹੈ, ਜਿੱਥੇ ਟੀਕਾਕਰਨ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ।

ਦੂਜੇ ਨੰਬਰ ਤੇ ਭਾਰਤ ਵਿੱਚ ਵੀ ਕਰੋਨਾ ਦੀ ਅਗਲੀ ਲਹਿਰ ਦੌਰਾਨ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਕੇਸਾਂ ਵਿੱਚ ਭਾਰੀ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਸੂਬੇ ਅੰਦਰ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਲਈ ਤਾਲਾਬੰਦੀ ਕੀਤੀ ਗਈ ਹੈ। ਹੁਣ ਸੋਮਵਾਰ ਤੋਂ ਇਥੇ ਲਗ ਗਈ ਇਹ ਪਾਬੰਦੀ , ਜਿਸ ਬਾਰੇ ਹੋ ਗਿਆ ਇਹ ਫੈਸਲਾ। ਸੂਬੇ ਵਿਚ ਵਧ ਰਹੇ ਕਰੋਨਾ ਕੇਸਾਂ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਚਿੰ-ਤਾ ਵਿੱਚ ਹੈ।

ਉੱਥੇ ਹੀ ਹਰ ਇਕ ਇਨਸਾਨ ਇਸ ਚਿੰ-ਤਾ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਦੀ ਜਿੰਦਗੀ ਉਪਰ ਇਸ ਕਰੋਨਾ ਦਾ ਅਸਰ ਸਭ ਤੋਂ ਵੱਧ ਪੈ ਰਿਹਾ ਹੈ। ਸੂਬੇ ਦੇ ਹਸਪਤਾਲਾਂ ਵਿਚ ਜਿੱਥੇ ਕਰੋਨਾ ਨੂੰ ਰੋਕਣ ਲਈ ਟੀਕਾਕਰਣ ਆਰੰਭ ਕੀਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਵੱਡੇ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜਾਂ ਦੇ ਵਿਚਕਾਰ ਕਰੋਨਾ ਦੇ ਵਾਧੇ ਦਾ ਡਰ ਬਣਿਆ ਰਹਿੰਦਾ ਹੈ। ਜਿੱਥੇ ਵਧੇਰੇ ਗਿਣਤੀ ਵਿੱਚ ਆਏ ਮਰੀਜ਼ਾਂ ਨੂੰ ਲਾਈਨਾਂ ਦੇ ਵਿੱਚ ਖੜ੍ਹਨਾ ਪੈ ਜਾਂਦਾ ਹੈ ਜੋ ਇੱਕ-ਦੂਜੇ ਦੇ ਸੰਪਰਕ ਵਿੱਚ ਆਉਂਦੇ ਹਨ।

ਚੰਡੀਗੜ੍ਹ ਦੇ ਪੀ.ਜੀ.ਆਈ. ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ 12 ਅਪ੍ਰੈਲ ਤੋਂ ਓ.ਪੀ.ਡੀ. ਵਿਖੇ ਮਰੀਜ਼ਾਂ ਦੀ ਜਾਂਚ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਹੋਈ ਮੀਟਿੰਗ ਵਿਚ ਲਿਆ ਗਿਆ। ਇਹ ਫੈਸਲਾ ਮਰੀਜ਼ਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ।



error: Content is protected !!