BREAKING NEWS
Search

ਕੋਰੋਨਾ ਦੇ ਕਹਿਰ ਕਾਰਨ ਇਥੇ ਹੋ ਗਿਆ ਦਫਤਰਾਂ ਲਈ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਦੇਸ਼ ਅੰਦਰ ਨਵੇਂ ਕਰੋਨਾ ਕੇਸਾਂ ਦੇ ਮਾਮਲੇ ਸਾਹਮਣੇ ਆਉਣ ਨਾਲ ਵਧੇਰੇ ਚਿੰ-ਤਾ ਵੱਧ ਗਈ ਹੈ। ਜੋ ਕਿ ਪਹਿਲੇ ਵਾਇਰਸ ਦੇ ਮੁਕਾਬਲੇ ਵਧੇਰੇ ਖ਼-ਤ-ਰ-ਨਾ-ਕ ਹੈ ਅਤੇ ਤੇਜ਼ੀ ਨਾਲ ਫੈਲਦਾ ਹੈ। ਜਿਸ ਤੋਂ ਸਰਕਾਰ ਵੱਲੋਂ ਵਧੇਰੇ ਚੌਕਸੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।

ਉਥੇ ਹੀ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਵੱਖ-ਵੱਖ ਸੂਬਿਆਂ ਦੇ ਵਿਚ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦੇਸ਼ ਅੰਦਰ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਰੋਨਾ ਦੇ ਮਰੀਜਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਕਰੋਨਾ ਦੇ ਕਹਿਰ ਕਾਰਨ ਹੁਣ ਏਥੇ ਹੋ ਗਿਆ ਹੈ ਦਫਤਰਾਂ ਲਈ ਇਹ ਵੱਡਾ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਵਿੱਚ ਵੀ ਕਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

ਜਿੱਥੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਚਾਰ ਜ਼ਿਲਿਆਂ ਵਿਚ ਕਈ ਪਾਬੰਦੀਆਂ ਲਾਗੂ ਕਰ ਦਿੱਤੀਆ ਹਨ। ਜਿੱਥੇ ਲਖਨਊ, ਪ੍ਰਿਆਗਰਾਜ , ਵਾਰਾਣਸੀ ਅਤੇ ਕਾਨਪੁਰ ਦੇ ਸ਼ਹਿਰਾਂ ਵਿੱਚ ਨਿੱਜੀ ਅਦਾਰਿਆਂ ਨੂੰ 50 ਫੀਸਦੀ ਕਰਮਚਾਰੀਆਂ ਦੇ ਇਕ ਦਿਨ ਆਉਣ ਦੇ ਨਾਲ ਖੋਲ੍ਹਿਆ ਗਿਆ ਹੈ। ਰਾਜਧਾਨੀ ਲਖਨਊ ਅਤੇ ਵਾਰਾਣਸੀ ਅਤੇ ਰਾਜ ਦੇ ਕਈ ਜ਼ਿਲਿਆਂ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਾਬੰਦੀਆਂ ਨੂੰ ਵਧਾ ਦਿੱਤਾ ਜਾਵੇ।

ਉਥੇ ਹੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆਂ ਅੰਦਰ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਅਤੇ ਦਫ਼ਤਰਾਂ ਵਿਚ 50 ਫੀਸਦੀ ਲੋਕਾਂ ਦੀ ਹਾਜ਼ਰੀ ਦਾ ਆਦੇਸ਼ ਦਿੱਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸਦੇ ਤਹਿਤ 50% ਲੋਕ ਦਫ਼ਤਰਾਂ ਵਿੱਚ ਆ ਕੇ ਕੰਮ ਕਰ ਸਕਦੇ ਹਨ। ਸੂਬੇ ਅੰਦਰ ਅਜਿਹੇ ਕੰਮਾਂ ਸਬੰਧੀ ਰੋਸਟਰ ਬਣਾਇਆ ਜਾਵੇਗਾ ਤੇ ਲਾਗੂ ਕੀਤਾ ਜਾਵੇਗਾ।error: Content is protected !!