ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਸੀਆਂ ਲਈ ਆ ਰਹੀ ਹੈ ਜਿਹਨਾਂ ਨੂੰ ਕਰੋਨਾ ਦੇ ਕਹਿਰ ਚ ਥੋੜੀ ਚੰਗੀ ਖਬਰ ਮਿਲੀ ਹੈ. ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਦੁਨੀਆ ਭਰ ‘ਚ ਜਿਥੇ ਕੋਰੋਨਾ ਨੇ ਹਾਹਾਕਾਰ ਮਚਾਈ ਹੈ, ਉਥੇ ਹੀ ਕਈ ਕੋਰੋਨਾ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਘਰ ਵਾਪਸ ਪੁੱਜੇ ਹਨ। ਉਥੇ ਹੀ ਪੰਜਾਬ ਦੇ ਅੰਮ੍ਰਿਤਸਰ ‘ਚ ਵੀ ਸ਼ਨੀਵਾਰ ਨੂੰ 2 ਮਰੀਜ਼ਾਂ ਦੇ ਠੀਕ ਹੋਣ ਦਾ ਸਮਾਚਾਰ ਮਿਲਿਆ ਹੈ। ਜੋ ਕਿ ਪੰਜਾਬ ਵਾਸੀਆਂ ਲਈ ਇਕ ਚੰਗੀ ਖਬਰ ਹੈ।
ਜਾਣਕਾਰੀ ਮੁਤਾਬਕ ਸ਼ਹਿਰ ‘ਚ ਕ੍ਰਿਸ਼ਨ ਨਗਰ ਕਮਿਊਨਿਟੀ ਤੋਂ ਸਾਹਮਣੇ ਆਇਆ ਕੋਰੋਨਾ ਵਾਇਰਸ ਪੀੜਤ 62 ਸਾਲਾ ਬਲਬੀਰ ਸਿੰਘ, ਜਿਸ ਦੀ ਰਿਪੋਰਟ ਵੀ ਨੈਗੇਟਿਵ ਆ ਗਈ ਹੈ। ਬਲਬੀਰ ਸਿੰਘ ਖੁਦ ਤੇ ਉਸ ਦੀ ਪਤਨੀ ਵੀ ਕੋਰੋਨਾ ਪਾਜ਼ੇਟਿਵ ਸੀ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸ਼ਨੀਵਾਰ ਦੇਰ ਸ਼ਾਮ ਆਈ ਰਿਪੋਰਟ ‘ਚ ਬਲਬੀਰ ਸਿੰਘ ਨੈਗੇਟਿਵ ਆਇਆ ਹੈ ਤੇ ਰਿਪੋਰਟ ਠੀਕ ਆਉਣ ਤੋਂ ਬਾਅਦ ਆਈਸੋਲੇਸ਼ਨ ਵਾਰਡ ਦੇ ਡਾਕਟਰਾਂ ‘ਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਇਕ ਦਿਨ ‘ਚ 2 ਕੋਰੋਨਾ ਪਾਜ਼ੇਟਿਵ ਮਰੀਜ਼ ਠੀਕ ਹੋਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ