BREAKING NEWS
Search

ਕੋਰੋਨਾ ਦੇ ਕਹਿਰ ਵਿਚਕਾਰ 18 ਅਪ੍ਰੈਲ ਰਾਤ 11.59 ਤੋ ਇਥੇ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੁਦਰਤੀ ਕਰੋਪੀ ਕਰੋਨਾ ਨਾਂ ਦੀ ਬਿਮਾਰੀ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਹੁਣ ਤੱਕ ਦੁਨੀਆਂ ਦਾ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਕਿਉਂਕਿ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।

ਵਿਸ਼ਵ ਦਾ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਇਸ ਬਿਮਾਰੀ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਕਰੋਨਾ ਦੇ ਕਹਿਰ ਵਿਚਕਾਰ 18 ਅਪ੍ਰੈਲ ਰਾਤ 11:59 ਤੋਂ ਏਥੇ ਹੋ ਗਿਆ ਹੈ ਇਹ ਵੱਡਾ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟਰੇਲੀਆ ਨਿਊਜ਼ੀਲੈਂਡ ਵਿਚਾਲੇ ਦੋ ਤਰਫਾ ਕੁਆਰੰਟੀਨ ਯਾਤਰਾ ਲਈ ਸਾਰੀਆਂ ਸ਼ਰਤਾਂ ਤੇ ਸਹਿਮਤੀ ਹੋ ਚੁੱਕੀ ਹੈ। ਜਿਸ ਬਾਰੇ ਪ੍ਰਧਾਨ ਮੰਤਰੀ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

18 ਅਪ੍ਰੈਲ ਤੋਂ ਇਸ ਸਮਝੌਤੇ ਦੇ ਤਹਿਤ 11:59 ਨੂੰ ਰਾਤ ਸਮੇਂ ਬਬਲ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਟਰੈਵਲ ਬੱਬਲ ਦੀ ਇਹ ਸ਼ੁਰੂਆਤ ਆਸਟ੍ਰੇਲੀਆ ਵਿੱਚ ਸਟੇਟ ਬਾਏ ਸਟੇਟ ਦੇ ਅਧਾਰ ਤੇ ਸ਼ੁਰੂ ਕੀਤੀ ਜਾਵੇਗੀ। ਤਾਂ ਜੋ ਕੋਰੋਨਾ ਦਾ ਅਸਰ ਦੂਜੀਆਂ ਸਟੇਟਾਂ ਉਪਰ ਨਾ ਪੈ ਸਕੇ। ਕੁਇੰਨਜਲੈਂਡ ਵਿਚ ਬੀਤੇ ਹਫਤੇ ਲੱਗੇ ਹੋਏ ਲਾਕਡਾਊਨ ਨੂੰ ਲੈ ਕੇ ਸਰਕਾਰ ਕਾਫੀ ਚਿੰਤਾ ਵਿੱਚ ਸੀ। ਪਰ ਸਾਵਧਾਨੀਆਂ ਵਰਤ ਕੇ ਇਸ ਚਿੰਤਾ ਦਾ ਹੱਲ ਲੱਭਿਆ ਗਿਆ ਹੈ। ਦੋ ਦੇਸ਼ਾਂ ਵਿਚਕਾਰ ਇਹ ਸਮਝੌਤਾ ਜੋਖਮ ਭਰੇ ਮਾਹੌਲ ਦੀ ਬੁਨਿਆਦ ਤੇ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਸਮਝੌਤਾ ਦੋਹਾਂ ਦੇਸ਼ਾਂ ਦੇ ਲੋਕਾਂ ਦੀਆਂ ਮੁ-ਸ਼-ਕ-ਲਾਂ ਨੂੰ ਦੇਖਦੇ ਹੋਏ ਲਾਗੂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਗਰ ਕੋਈ ਵੀ ਵਿਅਕਤੀ ਕਰੋਨਾ ਦੀ ਚਪੇਟ ਵਿੱਚ ਆਉਂਦਾ ਹੈ ਤਾਂ ਉਸ ਰਿਹਾਇਸ਼ੀ ਇਲਾਕੇ ਦੀ ਹੀ ਜ਼ਿੰਮੇਵਾਰੀ ਹੋਵੇਗੀ। ਤੇ ਉਨ੍ਹਾਂ ਨੂੰ ਆਪਣੇ ਆਪ ਹੀ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਤਾਂ ਜੋ ਉਸ ਦਾ ਅਸਰ ਕਿਸੇ ਹੋਰ ਉੱਪਰ ਨਾ ਪੈ ਸਕੇ। ਅਗਰ ਕੋਈ ਕਰੋਨਾ ਦੀ ਚਪੇਟ ਵਿਚ ਆਉਂਦਾ ਹੈ ਤਾਂ ਉਹ ਇਸ ਲਈ ਖੁਦ ਜ਼ਿੰਮੇਵਾਰ ਹੋਵੇਗਾ। ਉੱਥੇ ਹੀ 72 ਘੰਟਿਆਂ ਲਈ ਯਾਤਰਾ ਰੋਕ ਦਿੱਤੀ ਜਾਵੇਗੀ। ਹਾਲਾਤ ਠੀਕ ਹੋਣ ਉਪਰੰਤ ਹੀ ਉਸ ਨੂੰ ਮੁੜ ਚਾਲੂ ਕੀਤਾ ਜਾਵੇਗਾ।error: Content is protected !!